Home / Informations / ਹੁਣੇ ਹੁਣੇ ਆਏ ਭੁਚਾਲ ਨਾਲ ਮੱਚ ਗਈ ਤਬਾਹੀ ਲਗੇ ਲੋਥਾਂ ਦੇ ਢੇਰ ਪਾਟੀਆਂ ਸੜਕਾਂ – ਦੇਖੋ ਤਸਵੀਰਾਂ

ਹੁਣੇ ਹੁਣੇ ਆਏ ਭੁਚਾਲ ਨਾਲ ਮੱਚ ਗਈ ਤਬਾਹੀ ਲਗੇ ਲੋਥਾਂ ਦੇ ਢੇਰ ਪਾਟੀਆਂ ਸੜਕਾਂ – ਦੇਖੋ ਤਸਵੀਰਾਂ

ਹੁਣੇ ਆਈ ਤਾਜਾ ਵੱਡੀ ਖਬਰ

ਭੂਚਾਲ ਕਾਰਨ ਪਾਕਿਸਤਾਨ ‘ਚ ਭਾਰੀ ਤਬਾਹੀ, 5 ਮੌਤਾਂ (ਦੇਖੋ ਤਸਵੀਰਾਂ)

ਇਸਲਾਮਾਬਾਦ (ਏਜੰਸੀ)- ਸਥਾਨਕ ਮੀਡੀਆ ਦੀਆਂ ਖਬਰਾਂ ਮੁਤਾਬਕ ਮੰਗਲਵਾਰ ਨੂੰ ਪਾਕਿਸਤਾਨ ਦੇ ਉੱਤਰੀ ਹਿੱਸਿਆਂ ਦੇ ਕਈ ਸ਼ਹਿਰਾਂ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਡਾਨ ਨਿਊਜ਼ ਮੁਤਾਬਕ ਭੁਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 5.7 ਮਾਪੀ ਗਈ, ਇਹ ਝਟਕੇ ਤਕਰੀਬਨ 8-10 ਸੈਕਿੰਡ ਤੱਕ ਰਿਹਾ। ਭੂਚਾਲ ਕਾਰਨ ਹੁਣ ਤੱਕ 50 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਭੂਚਾਲ ਕਾਰਨ ਹੋਏ ਨੁਕਸਾ ਨ ਬਾਰੇ ਵੀ ਅਜੇ ਤੱਕ ਕੋਈ ਖਬਰ ਨਹੀਂ ਮਿਲੀ ਹੈ।

ਜਲੰਧਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 4 ਵਜ ਕੇ 33 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਅੱਜ ਸ਼ਾਮੀਂ ਕਰੀਬ 4.33 ਵਜੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ‘ਚ ਤਾਂ ਇਸ ਕਾਰਨ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ। ਭੂਚਾਲ ਦੇ ਸਹਿਮ ਕਾਰਨ ਲੋਕ ਆਪਣੇ ਘਰਾਂ ਅਤੇ ਦੁਕਾਨਾਂ ‘ਚੋਂ ਬਾਹਰ ਆ ਗਏ। ਇਸ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਨਵੀਂ ਦਿੱਲੀ— ਦਿੱਲੀ-ਐੱਨ.ਸੀ.ਆਰ. ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਤੋਂ ਬਾਅਦ ਲੋਕਾਂ ‘ਚ ਡਰ ਫੈਲ ਗਿਆ ਅਤੇ ਲੋਕ ਆਪਣੇ-ਆਪਣੇ ਦਫ਼ਤਰ ਅਤੇ ਘਰਾਂ ਤੋਂ ਬਾਹਰ ਨਿਕਲ ਗਏ। ਦਿੱਲੀ ਦੇ ਨਾਲ-ਨਾਲ ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲੋਕ ਭੂਚਾਲ ਨਾਲ ਬੁਰੀ ਤਰ੍ਹਾਂ ਡਰੇ ਹੋਏ ਹਨ। ਭੂਚਾਲ ਦੇ ਝਟਕੇ 35 ਵਜੇ ਮਹਿਸੂਸ ਕੀਤੇ ਗਏ ਹਨ।

ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 6.1 ਨਾਪੀ ਗਈ ਹੈ, ਇਸ ਦਾ ਕੇਂਦਰ ਪਾਕਿਸਤਾਨ ਦੇ ਰਾਵਲਪਿੰਡੀ ਦੇ ਕੋਲ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਜਾਟਲਾਨ ਇਲਾਕੇ ‘ਚ ਭੂਚਾਲ ਦਾ ਕੇਂਦਰ ਸੀ। ਇਹ ਜਗ੍ਹਾ ਲਾਹੌਰ ਤੋਂ ਕਰੀਬ 117 ਕਿਲੋਮੀਟਰ ਦੂਰ ਸੀ। ਭੂਚਾਲ ਦੇ ਝਟਕੇ ਹਰਿਆਣਾ, ਪੰਜਾਬ, ਦਿੱਲੀ, ਕਸ਼ਮੀਰ, ਹਿਮਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਂਵਾਂ ‘ਤੇ ਵੀ ਮਹਿਸੂਸ ਕੀਤੇ ਗਏ ਹਨ।

error: Content is protected !!