Home / Informations / ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ – ਇਹ ਸ਼ਹਿਰ ਹੋਇਆ ਬੰਦ ਪਰਮਾਤਮਾ ਸੁਖ ਰਖੇ

ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ – ਇਹ ਸ਼ਹਿਰ ਹੋਇਆ ਬੰਦ ਪਰਮਾਤਮਾ ਸੁਖ ਰਖੇ

ਪਰਮਾਤਮਾ ਸੁਖ ਰਖੇ

ਇੱਥੋਂ ਦੇ ਇਕ ਪ੍ਰਾਈਵੇਟ ਸਕੂਲ ਵਿਚ ਦੂਜੀ ਕਲਾਸ ਵਿਚ ਪੜ੍ਹਦੀ 8 ਸਾਲਾ ਮਾਸੂਮ ਬੱਚੀ ਨਾਲ 10ਵੀਂ ਦੇ ਵਿਦਿਆਰਥੀ ਵੱਲੋਂ ਜ ਬ ਰ – ਜ਼ ਨਾ ਹ ਕਰਨ ਦੇ ਰੋਸ ਵਜੋਂ ਅੱਜ ਬਿਆਸ ਬੰਦ ਰਹੇਗਾ। ਇਸ ਘਟਨਾ ਦੇ ਰੋਸ ਵਜੋਂ ਅੱਜ ਪਰਿਵਾਰਕ ਮੈਂਬਰਾਂ, ਸਾਮਾਜਿਕ ਸੰਸਥਾਵਾਂ ਅਤੇ ਸਕੂਲੀ ਬੱਚਿਆਂ ਦੇ ਮਾਪਿਆਂ ਵੱਲੋਂ ਵੱਡੀ ਗਿਣਤੀ ‘ਚ ਸਕੂਲ ਦੇ ਬਾਹਰ ਸਕੂਲ ਮੁਖੀ, ਪ੍ਰਬੰਧਕਾਂ ਅਤੇ ਡੀ.ਐੱਸ.ਪੀ. ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਥਾਨਕ ਪੁਲਸ, ਸਕੂਲ ਪ੍ਰਬੰਧਕਾਂ ਅਤੇ ਬਿਆਸ ਦੇ ਕੁਝ ਸਿਆਸੀ ਨੇਤਾਵਾਂ ਵੱਲੋਂ ਇਸ ਮਾਮਲੇ ਨੂੰ ਰਫਾ-ਦਫਾ ਕਰਨ ਲਈ ਪੀੜਤ ਪਰਿਵਾਰ ‘ਤੇ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਇਕੱਤਰ ਹੋਏ ਸਕੂਲ਼ੀ ਬੱਚਿਆਂ ਦੇ ਮਾਪੇ ਨੈਸ਼ਨਲ ਹਾਈਵੇ ਅੰਮ੍ਰਿਤਸਰ-ਜਲੰਧਰ ਰੋਡ ‘ਤੇ ਬੈਠ ਗਏ ਅਤੇ ਆਵਾਜਾਈ ਨੂੰ ਰੋਕ ਕੇ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇ ਸ਼ੁੱਕਰਵਾਰ ਸਵੇਰੇ ਦੀ ਹੈ ਤੇ ਪਲਸ ਰਾਤ 10:30 ਵਜੇ ਪਰਚਾ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਸਾਡੇ ਬੱਚੇ ਸਕੂਲ ਦੇ ਵਿਚ ਸੁਰੱਖਿਅਤ ਨਹੀਂ ਹਨ।

ਉਨ੍ਹਾਂ ਮੰਗ ਕੀਤੀ ਕਿ ਸਕੂਲ ਦੇ ਮੁਖੀ, ਪ੍ਰਬੰਧਕਾਂ ਅਤੇ ਬਾਹਰੀ ਮੈਨੇਜ਼ਮੈਂਟ ਖਿਲਾਫ ਵੀ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਸਕੂਲ ਦੀ ਮਾਨਤਾ ਨੂੰ ਰੱਦ ਕੀਤਾ ਜਾਵੇ। ਠੰਡ ਹੋਣ ਦੇ ਬਾਵਯੂਦ ਵੀ ਲੋਕ ਧਰਨੇ ‘ਚ ਬੈਠੇ ਹੋਏ ਹਨ ਅਤੇ ਲੋਕਾਂ ਵੱਲੋਂ ਜੀ.ਟੀ. ਰੋਡ ‘ਤੇ ਆਵਾਜਾਈ ਮੁਕੰਮਲ ਬੰਦ ਕੀਤੀ ਹੋਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!