ਏਸ ਵੇਲੇ ਦੀ ਵੱਡੀ ਖਬਰ
ਹੁਣੇ ਹੁਣੇ ਪੰਜਾਬ ਤੋਂ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਇਹੋ ਜਿਹੀਆਂ ਖਬਰਾਂ ਹੁਣ ਹਰ ਰੋਜ ਹੀ ਸੁਣਨ ਨੂੰ ਮਿਲ ਰਹੀਆਂ ਦੇਖੋ ਇਸ ਵੇਲੇ ਦੀ ਵੱਡੀ ਖਬਰ ਵਿਸਥਾਰ ਨਾਲ
ਬਠਿੰਡਾ : ਬਠਿੰਡਾ ਸੀ.ਆਈ.ਏ. ਸਟਾਫ਼- 1 ਦੀ ਪੁਲਿਸ ਪਾਰਟੀ ਅੱਜ ਹਰਿਆਣਾ ਦੀ ਸਰਹੱਦ ‘ਤੇ ਪੈਂਦੇ ਪਿੰਡ ਦੇਸੂ ਜੋਧਾ ਵਿਖੇ ਛਾ ਪੇ ਮਾਰੀ ਕਰਨ ਪਹੁੰਚੀ ਸੀ। ਜਿਥੇ ਪੁਲਿਸ ਇੱਕ ਭ ਗੌ ੜੇ ਨੂੰ ਫੜਨ ਲਈ ਗਈ ਸੀ ਪਰ ਇਸ ਦੌਰਾਨ ਪਿੰਡ ਵਾਸੀਆਂ ਅਤੇ ਪੁਲਿਸ ਵਿਚਾਲੇ ਝ ੜ ਪ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਸ ‘ਚ ਪਿੰਡ ਦੇ ਇੱਕ ਨੌਜਵਾਨਜੱਗਾ ਸਿੰਘ ਦੀ ਮੌਤ ਹੋ ਗਈ ਹੈ। ਉੱਥੇ ਹੀ ਪਿੰਡ ਦੇ ਕਈ ਹੋਰ ਲੋਕ ਅਤੇ 5 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।
ਸੂਤਰਾਂ ਮੁਤਾਬਕ ਓਥੇ ਗੋ ਲੀ ਬਾ ਰੀ ਵੀ ਹੋਣ ਦੀ ਖ਼ਬਰ ਮਿਲੀ ਹੈ।ਫਿਲਹਾਲ ਸੁਰੱਖਿਆ ਮੱਦੇਨਜ਼ਰ ਹਸਪਤਾਲ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
