Home / Informations / ਹੁਣੇ ਹੁਣੇ ਇਥੇ ਹੋਇਆ ਹਵਾਈ ਹਾਦਸਾ ਕਈ ਮਰੇ ਛਾਇਆ ਸੋਗ

ਹੁਣੇ ਹੁਣੇ ਇਥੇ ਹੋਇਆ ਹਵਾਈ ਹਾਦਸਾ ਕਈ ਮਰੇ ਛਾਇਆ ਸੋਗ

ਹੋਇਆ ਹਵਾਈ ਹਾਦਸਾ ਕਈ ਮਰੇ

ਪਿਛਲੇ ਕਈ ਦਿਨਾਂ ਤੋਂ ਹਵਾਈ ਹਾਦਸਿਆਂ ਦੀਆਂ ਕਾਫੀ ਖਬਰਾਂ ਆ ਰਹੀਆਂ ਹਨ ਜੋ ਕੇ ਇੱਕ ਬਹੁਤ ਹੀ ਚਿੰਤਾ ਵਾਲੀ ਗਲ੍ਹ ਹੈ। ਅਜਿਹੀ ਹੀ ਇਕ ਹੋਰ ਖਬਰ ਆ ਰਹੀ ਹੈ। ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਕ ਹਵਾਈ ਹਾਦਸੇ ਵਿਚ ਕਈ ਕੀਮਤੀ ਜਾਨਾ ਚਲੇ ਗਈਆਂ ਹਨ। ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।

ਬੋਗੋਟਾ- ਕੋਲੰਬੀਆ ਵਿਚ ਇਕ ਫ਼ੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ,ਇਸ ਹੈਲੀਕੋਪਟਰ ਵਿਚ 18 ਫੌਜੀ ਸਵਾਰ ਸਨ। ਜਿਸ ਵਿਚ 9 ਫ਼ੌਜੀ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਕੋਲੰਬੀਆ ਦੀ ਫ਼ੌਜ ਨੇ ਇਹ ਜਾਣਕਾਰੀ ਦਿੱਤੀ। ਫ਼ੌਜ ਅਨੁਸਾਰ ਹਾਦਸੇ ਦੇ ਦੋ ਪੀੜਤ ਅਜੇ ਵੀ ਲਾਪਤਾ ਹਨ।

ਉਨ੍ਹਾਂ ਕਿਹਾ ਕਿ ਹਾਦਸਾਗ੍ਰਸਤ ਹੋਏ ਹੈਲੀਕਾਪਟਰ UH-60 ਬਲੈਕ ਹੌਕ ਦਾ ਮਲਬਾ ਦੱਖਣ-ਪੂਰਬੀ ਕੋਲੰਬੀਆ ਦੀ ਇਨਿਰੀਡਾ ਨਦੀ ਦੇ ਕਿਨਾਰੇ ਤੋਂ ਮਿਲਿਆ। ਫੌਜ ਨੇ ਕਿਹਾ ਕਿ ਕਰੈਸ਼ ਹੋਏ ਹੈਲੀਕਾਪਟਰ ਵਿਚ ਫੌਜ ਦੇ 17 ਮੈਂਬਰ ਸਵਾਰ ਸਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਕ ਵਿਸ਼ੇਸ਼ ਰਾਹਤ ਟੀਮ ਲਾਪਤਾ ਲੋਕਾਂ ਦੀ ਭਾਲ ਕਰ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!