Home / Informations / ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਇਸ ਤਰਾਂ ਮੌਤ ਛਾਇਆ ਸੋਗ

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਇਸ ਤਰਾਂ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜੀ। ਹੁਣੇ ਹੁਣੇ ਮਸ਼ਹੂਰ ਪੰਜਾਬੀ ਹਸਤੀ ਦੀ ਮੌਤ ਹੋ ਗਈ ਹੈ। ਇਸ ਖਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਚੰਡੀਗੜ : ਹੁਣੇ ਹੁਣੇ ਮਸ਼ਹੂਰ ਪੰਜਾਬੀ ਹਸਤੀ ਜਿਹਨਾਂ ਨੇ 70 ਤੋਂ ਜਿਆਦਾ ਕਿਤਾਬਾਂ ਲਿਖੀਆਂ ਪ੍ਰੋ. ਸੁਰਜੀਤ ਹਾਂਸ ਦਾ ਦਿਹਾਂਤ ਹੋ ਗਿਆ ਹੈ । ਉਹ 79 ਸਾਲਾਂ ਦੇ ਸਨ 31 ਅਕਤੂਬਰ 1939 ਨੂੰ ਜਨਮੇ ਪ੍ਰੋ. ਹਾਂਸ ਪੰਜਾਬੀ ਦੇ ਨਾਮਵਰ ਲੇਖ ਤੇ ਸਿੱਖ ਇਤਿਹਾਸਕਾਰ ਸਨ ਉਹਨਾਂ ਦਾ ਦਿ ਹਾਂ ਤ ਅੱਜ ਸਵੇਰੇ 6 ਵਜੇ ਹੋਇਆ। ਉਹ ਪੰਜਾਬੀ ਸਾਹਿਤ ਅਕਾਦਮੀ ਤੇ ਚੰਡੀਗੜ ਸਾਹਿਤ ਅਕਾਦਮੀ ਦੇ ਐਵਾਰਡੀ ਸਨ। ਉਹਨਾਂ ਨੇ 70 ਤੋਂ ਵੱਧ ਕਿਤਾਬਾਂ ਲਿਖੀਆਂ ਸਨ। ਉਹਨਾਂ ਦੀ ਪੁਸਤਕ ‘ਮਿੱਟੀ ਦੀ ਢੇਰੀ’ ਬਹੁਤ ਪ੍ਰਸਿੱਧ ਹੋਈ ਸੀ। ਉਹਨਾਂ ਨੂੰ ਸ਼ੇਅਰਪੀਅਰ ਦੀਆਂ ਰਚਨਾਵਾਂ ਦਾ ਪੰਜਾਬੀ ਵਿਚ ਤਰਜਮਾ ਕਰਨ ਦਾ ਮਾਣ ਹਾਸਲ ਸੀ। ਇਸ ਬਦਲੇ ਉਹਨਾਂ ਨੂੰ ਲੰਡਨ ਵਿਚ ਸਨਮਾਨਤ ਵੀ ਕੀਤਾ ਗਿਆ।

ਉਹਨਾਂ ਦੇ ਨੇੜਲੇ ਮਿੱਤਰ ਪ੍ਰੇਮ ਪ੍ਰਕਾਸ਼ ਖੰਨਵੀ ਤੇ ਅਮਰਜੀਤ ਚੰਦਨ ਹਨ। ਉਹ ਆਪਣੇ ਪਿੱਛੇ ਆਪਣੀ ਧੀ, ਦੋਹਤਾ ਤੇ ਸੈਂਕੜੇ ਪ੍ਰਸੰਸਕ ਛੱਡ ਗਏ ਹਨ। ਉਹਨਾਂ ਦੀ ਆਖਰੀ ਰਚਨਾ ਡਾਰਵਿਨ ਦੀ ਓਰੀਜਨ ਆਫ ਸਪੀਸੀਜ਼ ਦਾ ਤਰਜਮਾ ਕਰਨਾ ਸੀ ਉਹ ਦਾ ਟ੍ਰਿਬਿਊਨ ਅਖਬਾਰ ਦੇ ਚੀਫ ਨਿਊਜ਼ ਐਡੀਟਰ ਨਾਨਕੀ ਹਾਂਸ ਨੂੰ ਦੇ ਪਿਤਾ ਸਨ। ਉਹਨਾਂ ਦੀ ਮੌਤ ਤੇ ਪੰਜਾਬ ਦੇ ਬੁਧੀ ਜੀਵੀ ਲੋਕਾਂ ਨੇ ਸੋਗ ਪ੍ਰਗਟ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!