ਦੇਖੋ ਤਾਜਾ ਵੱਡੀ ਖਬਰ
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ 24 ਫਰਵਰੀ ਨੂੰ ਭਾਰਤ ਆ ਰਹੇ ਹਨ। ਪਰ ਆਪਣੇ ਦੌਰੇ ਤੋਂ ਪਹਿਲਾਂ ਉਨ੍ਹਾਂ ਇੱਕ ਵੱਡਾ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਕਿ ਅਸੀਂ ਭਾਰਤ ਭਾਰਤ ਦੇ ਨਾਲ ਇਸ ਦੌਰੇ ‘ਚ ਕੋਈ ਟ੍ਰੈਡ ਡੀਲ ਨਹੀਂ ਕਰਾਂਗੇ।ਟਰੰਪ ਨੇ ਇਹ ਬਿਆਨ ਉਸ ਵੇਲੇ ਦਿੱਤਾ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ‘ਚ ਸੁਰੱਖਿਆ ਸਬੰਧੀ ਕਮੇਟੀ ਦੀ ਬੈਠਕ ‘ਚ ਅਹਿਮ ਫੈਸਲੇ ਹੋਣੇ ਹਨ। ਰਾਸ਼ਟਰਪਤੀ ਟਰੰਪ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਅਸੀਂ ਭਾਰਤ ਦੇ ਨਾਲ ਵਪਾਰ ਸੌਦਾ ਕਰ ਸਕਦੇ ਹਾਂ। ਪਰ ਭਾਰਤ ਦੌਰੇ ‘ਤੇ ਦੌਰਾਨ ਕੋਈ ਵੱਡੀ ਡੀਲ ਨਹੀਂ ਹੋਵੇਗੀ।” ਉਨ੍ਹਾਂ ਕਿਹਾ, “ਸਾਡੇ ਨਾਲ ਭਾਰਤ ਵਲੋਂ ਚੰਗਾ ਵਿਹਾਰ ਨਹੀਂ ਕੀਤਾ ਜਾਂਦਾ, ਪਰ ਮੈਂ ਪੀਐਮ ਮੋਦੀ ਨੂੰ ਬਹੁਤ ਪਸੰਦ ਕਰਦਾ ਹਾਂ।”
ਮੀਡੀਆ ਰਿਪੋਰਟਸ ਮੁਤਾਬਕ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੌਰਾਨ ਕਈ ਅਹਿਮ ਸਮਝੌਤਿਆਂ ‘ਤੇ ਮੌਹਰ ਲਗਣੀ ਹੈ। ਪੀਐਮ ਮੋਦੀ ਦੀ ਅਗੁਵਾਈ ‘ਚ ਅੱਜ ਹੋਣ ਵਾਲੀ ਬੈਠਕ ‘ਚ 6 ਨਵੇਂ ਅਪਾਚੇ ਹੈਲੀਕਾਪਟਰ ਅਤੇ 24 ਐਮਐਚ-60 ਹੈਲੀਕਾਪਟਰ ਖਰੀਦ ਸਮਝੌਤੇ ਜਿਹੇ ਅਹਿਮ ਸੁਰੱਖਿਆ ਸੌਦਿਆਂ ‘ਤੇ ਫੈਸਲਾ ਹੋ ਸਕਦਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ
ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
