ਇਸ ਵੇਲੇ ਦੀ ਵੱਡੀ ਖਬਰ ਇੰਡੀਆ ਤੋਂ ਆ ਰਹੀ ਹੈ ਜਿਥੇ ਇਕ ਹਵਾਈ ਜਹਾਜ ਨੂੰ ਚਾਲ ਰਹੀ ਸੜਕ ਤੇ ਅਚਾਨਕ ਐਮਰਜੰਸੀ ਵਿਚ ਉਤਰਨਾ ਪਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਹੁਣੇ ਹੁਣੇ ਕੁਝ ਸਮਾਂ ਪਹਿਲਾਂ ਗਾਜ਼ੀਆਬਾਦ ਦੇ ਪਿੰਡ ਸਦਰਪੁਰ ਨੇੜੇ ਇਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਲੈਂਡਿੰਗ ਸਦਰਪੁਰ ਪਿੰਡ ਨੇੜੇ ਪੂਰਬੀ ਪੈਰੀਫਿਰਲ ਐਕਸਪ੍ਰੈਸ ਵੇਅ ‘ਤੇ ਕੀਤੀ ਗਈ ਹੈ। ਦੱਸ ਦੇਈਏ ਕਿ ਤਕਨੀਕੀ ਸਮੱਸਿਆ ਹੋਣ ਦੇ ਕਾਰਨ ਇਸ ਜਹਾਜ਼ ਨੂੰ ਸੜਕ ’ਤੇ ਹੀ ਉਤਾਰਨਾ ਪਿਆ। ਇਸ ਦੇ ਉਤਰਨ ਦੇ ਨਾਲ ਹੀ ਓਥੇ ਲੋਕਾਂ ਨੂੰ ਭਾਜੜਾਂ ਪੈ ਗਈਆਂ ਅਤੇ ਦੇਖਦੇ ਹੀ ਦੇਖਦੇ ਭਾਰੀ ਗਿਣਤੀ ਵਿਚ ਲੋਕੀ ਮੌਕੇ ਤੇ ਇਕੱਠੇ ਹੋ ਗਏ ਹਨ। ਬਾਕੀ ਦੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
