ਇਸ ਵੇਲੇ ਦੀ ਵੱਡੀ ਖਬਰ ਇੰਡੀਆ ਤੋਂ ਆ ਰਹੀ ਹੈ ਜਿਥੇ ਸਵਾਰੀਆਂ ਨਾਲ ਭਰੇ ਜਹਾਜ ਨੂੰ ਅੱ ਗ ਲਗ ਗਈ। ਜਿਸ ਨਾਲ ਸਾਰੇ ਪਾਸੇ ਭਾਜੜਾਂ ਪੈ ਗਈਆਂ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਅਹਿਮਦਾਬਾਦ ਤੋਂ ਬੈਂਗਲੁਰੂ ਜਾ ਰਹੇ ‘Go Air ‘ ਦੇ ਇੱਕ ਜਹਾਜ਼ ਦੇ ਇੰਜਣ ਵਿੱਚ ਅੱਜ ਨੂੰ ਉਡਾਣ ਭਰਦੇ ਸਮੇਂ ਅੱ ਗ ਲੱ ਗ ਗਈ । ਇਸ ਸਬੰਧੀ ਏਅਰਲਾਈਨ ‘Go Air’ ਨੇ ਬਿਆਨ ਵਿੱਚ ਦੱਸਿਆ ਕਿ ਅੱ ਗ ‘ਤੇ ਕਾਬੂ ਪਾ ਲਿਆ ਗਿਆ ਹੈ. ਉਨ੍ਹਾਂ ਦੱਸਿਆ ਕਿ ਇਸ ਹਾ ਦ ਸੇ ਵਿੱਚ ਯਾਤਰੀ ਅਤੇ ਚਾਲਕ ਦਲ ਦੇ ਸਾਰੇ ਮੈਂਬਰ ਸੁਰੱਖਿਅਤ ਹਨ ।
ਇਸ ਤੋਂ ਬਾਅਦ ਜਹਾਜ਼ ਨੂੰ ਰਨਵੇ ਤੋਂ ਹ ਟਾ ਇ ਆ ਜਾ ਰਿਹਾ ਹੈ, ਜਿਸ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਵਿਚੋਂ ਉਤਾਰਿਆ ਜਾਵੇਗਾ । ਫਿਲਹਾਲ ਇਸ ਬਾਰੇ ਕੁਝ ਨਹੀਂ ਪਤਾ ਲੱਗ ਸਕਿਆ ਹੈ ਕਿ ਜਹਾਜ਼ ਕਿੰਨੇ ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਅਹਿਮਦਾਬਾਦ ਤੋਂ ਬੈਂਗਲੁਰੂ ਜਾਣ ਵਾਲੇ ‘Go Air ‘ ਜਹਾਜ਼ G8802 ਦੇ ਸੱਜੇ ਇੰਜਣ ਵਿੱਚ ਉਡਾਣ ਭਰਦੇ ਸਮੇਂ ਕਿਸੇ ਬਾਹਰੀ ਵਸਤੂ ਨਾਲ ਨੁ ਕ ਸਾ ਨ ਪਹੁੰਚਣ ਦਾ ਖ ਦ ਸ਼ਾ ਹੈ, ਜਿਸ ਕਾਰਨ ਇਸ ਵਿੱਚ ਅੱ ਗ ਲੱਗ ਗ ਈ ।
ਇਸ ਬਾਰੇ ਅਧਿਕਾਰੀਆਂਨੇ ਦੱਸਿਆ ਕਿ ਜਹਾਜ਼ ਵਿੱਚ ਮੌਜੂਦ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਵੀ ਸੁਰੱਖਿਅਤ ਹਨ । ‘Go Air ‘ ਨੇ ਕਿਹਾ ਕਿ ਉਨ੍ਹਾਂ ਲਈ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਸੁਰੱਖਿਆ ਬੇਹੱਦ ਮਹੱਤਵਪੂਰਨ ਹੈ ਅਤੇ ਏਅਰਲਾਈਨ ਉਸ ਦੇ ਯਾਤਰੀਆਂ ਨੂੰ ਹੋਈ ਕਿਸੇ ਵੀ ਤਰ੍ਹਾਂ ਦੀ ਪ ਰੇ ਸ਼ਾ ਨੀ ‘ਤੇ ਵੀ ਦੁੱਖ ਜਤਾਉਂਦੀ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
