Home / Informations / ਹੁਣੇ ਹੁਣੇ ਐਮੀ ਵਿਰਕ ਦੀ ਫਿਲਮ ਦੀ ਸ਼ੂਟਿੰਗ ਤੇ ਜਾ ਰਹੀ ਇਸ ਪੰਜਾਬੀ ਕਲਾਕਾਰ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਐਮੀ ਵਿਰਕ ਦੀ ਫਿਲਮ ਦੀ ਸ਼ੂਟਿੰਗ ਤੇ ਜਾ ਰਹੀ ਇਸ ਪੰਜਾਬੀ ਕਲਾਕਾਰ ਦੀ ਹੋਈ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਸ਼ਹੂਰ ਪੰਜਾਬੀ ਗਾਇਕ ਅਤੇ ਐਕਟਰ ਐਮੀ ਵਿਰਕ ਦੀ ਫਿਲ ਦੀ ਸ਼ੂਟਿੰਗ ਤੇ ਜਾ ਰਹੀ ਇਸ ਕਲਾਕਾਰ ਦੀ ਮੌਤ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਐਤਵਾਰ ਸੰਘਣੀ ਧੁੰਦ ਕਾਰਨ ਇਕ ਕੁਆਲਿਸ ਗੱਡੀ ਦੇ ਸਥਾਨਕ ਸ਼ਹਿਰ ਵਾਲੇ ਪੁਲ਼ ਦੇ ਗਾਡਰ ਨਾਲ ਟ ਕ ਰਾ ਉ ਣ ਨਾਲ ਫਿਲਮਾਂ ਦੀ ਸਹਿ ਕਲਾਕਾਰਾ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਉਸਦੀਆਂ ਦੋ ਹੋਰ ਸਾਥਣਾਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਗੱਡੀ ਚਾਲਕ ਮੌਕੇ ਤੋਂ ਫ਼ ਰਾ ਰ ਹੋ ਗਿਆ।

ਥਾਣਾ ਸ਼ਹਿਰੀ ਦੀ ਬੱਸ ਅੱਡਾ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਹਰਨੇਕ ਸਿੰਘ ਨੇ ਦੱਸਿਆ ਕਿ ਇਸ ਹਾ ਦ ਸੇ ‘ਚ ਜ਼ਖ਼ਮੀ ਹੋਈ ਹਿਮਾਨੀ ਸੋਨੀ ਤੇ ਰਿਸ਼ੀਕਾ ਵਾਸੀ ਚੰਡੀਗੜ੍ਹ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੇ ਨਾਲ ਪੂਜਾ (22) ਆਬਾਦ ਚੰਡੀਗੜ੍ਹ ਸਮੇਤ ਤਿੰਨੇ ਲੜਕੀਆਂ ਫਿਲਮਾਂ ਵਿਚ ਸਹਿ ਕਲਾਕਾਰ ਵਜੋਂ ਕੰਮ ਕਰਦੀਆਂ ਹਨ।

ਅੱਜ ਸਵੇਰੇ ਕਰੀਬ 4 ਵਜੇ ਉਹ ਚੰਡੀਗੜ੍ਹ ਤੋਂ ਇਕ ਕੁਆਲਿਸ ਗੱਡੀ ਰਾਹੀਂ ਪਟਿਆਲਾ ਐਮੀ ਵਿਰਕ ਦੀ ਫਿਲਮ ਦੀ ਸ਼ੂਟਿੰਗ ‘ਚ ਹਿੱਸਾ ਲੈਣ ਜਾ ਰਹੀਆਂ ਸਨ। ਗੱਡੀ ‘ਚ ਉਹ ਦੋਵੇਂ ਪਿਛਲੀ ਸੀਟ ‘ਤੇ ਬੈਠੀਆਂ ਸਨ ਜਦਕਿ ਪੂਜਾ ਅਗਲੀ ਸੀਟ ‘ਤੇ ਚਾਲਕ ਨਾਲ ਬੈਠੀ ਸੀ, ਜਦੋਂ ਉਨ੍ਹਾਂ ਦੀ ਗੱਡੀ ਸਵੇਰੇ 5 ਵਜੇ ਦੇ ਕਰੀਬ ਰਾਜਪੁਰਾ ਸ਼ਹਿਰ ਦੇ ਅੰਦਰਲੇ ਪੁਲ਼ ਤੋਂ ਚੜ੍ਹਨ ਲੱਗੀ ਤਾਂ ਬਹੁਤ ਸੰਘਣੀ ਧੁੰਦ ਕਾਰਨ ਚਾਲਕ ਨੂੰ ਕੁੱਝ ਨਜ਼ਰ ਨਹੀਂ ਆਇਆ ਤੇ ਗੱਡੀ ਪੁਲ਼ ਦੇ ਇਕ ਪਾਸੇ ਲੱਗੇ ਗਾਡਰ ‘ਚ ਜਾ ਵੱ ਜੀ |ਇਸ ਦੌਰਾਨ ਉਹ ਤਿੰਨੇ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਪੂਜਾ ਨੂੰ ਮ੍ਰਤਕ ਐਲਾਨ ਦਿੱਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!