Home / Informations / ਹੁਣੇ ਹੁਣੇ ਕਨੇਡਾ ਚ ਪੰਜਾਬੀ ਨੌਜਵਾਨਾਂ ਦੀਆਂ ਵਿਛੀਆਂ ਲੋਥਾਂ ਛਾਇਆ ਸੋਗ

ਹੁਣੇ ਹੁਣੇ ਕਨੇਡਾ ਚ ਪੰਜਾਬੀ ਨੌਜਵਾਨਾਂ ਦੀਆਂ ਵਿਛੀਆਂ ਲੋਥਾਂ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਪੰਜਾਬੀ ਭਾਈ ਚਾਰੇ ਅਤੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਜੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਅਜਨਾਲਾ -ਸੁਨਹਿਰੇ ਭਵਿੱਖ ਲਈ ਵਿਦੇਸ਼ੀ ਧਰਤੀ ਕੈਨੇਡਾ ਗਏ ਇੱਥੋਂ ਨੇੜਲੇ ਸਰਹੱਦੀ ਪਿੰਡ ਗ੍ਰੰਥ ਗੜ੍ਹ ਦੇ ਜੰਮਪਲ ਨੌਜਵਾਨ ਕਰਮਬੀਰ ਸਿੰਘ ਕਰਮ ਅਤੇ ਉਸ ਦੇ ਦੋਸਤ ਦੀ ਅੱਜ ਉੱਥੇ ਹੋਏ ਇੱਕ ਸ ੜ ਕ ਹਾ-ਦਸੇ ਵਿਚ ਮੌਤ ਹੋ ਗਈ, ਜਿਸ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰ ਤ ਕ ਨੌਜਵਾਨ ਕਰਮਬੀਰ ਸਿੰਘ ਕਰਨ ਦੇ ਤਾਏ ਦੇ ਲੜਕੇ ਮਾਸਟਰ ਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਥੋੜੀ ਦੂਰ ਹਾਈਵੇ ਨੰਬਰ 11 ਤੇ ਅੱਜ

ਭਾਰਤੀ ਸਮੇਂ ਅਨੁਸਾਰ ਸਵੇਰੇ ਹਾ ਦ ਸੇ ਵਿਚ ਉਸ ਦੇ ਟਰੱਕ ਦੀ ਇੱਕ ਹੋਰ ਟਰੱਕ ਨਾਲ ਟੱ ਕ ਰ ਹੋਣ ਕਾਰਨ ਉਸ ਦੇ ਟਰੱਕ ਨੂੰ ਅੱ ਗ ਲੱਗ ਗਈ ਤੇ ਇਸ ਦੌਰਾਨ 50 ਫ਼ੀਸਦੀ ਤੋਂ ਵੱਧ ਝੁ ਲ ਸ ਜਾਣ ਕਾਰਨ ਕਰਮਬੀਰ ਸਿੰਘ ਕਰਮ ਅਤੇ ਵਡਾਲਾ ਜੌਹਲ ਪਿੰਡ ਦੇ ਰਹਿਣ ਵਾਲੇ ਉਸ ਦੇ ਇੱਕ ਦੋਸਤ ਸਮੇਤ ਦੋ ਹੋਰਨਾਂ ਕੈਨੇਡੀਅਨ ਵਸਨੀਕਾਂ ਦੀ ਮੌ ਕੇ ਤੇ ਹੀ ਮੌਤ ਹੋ ਗਈ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!