Home / Informations / ਹੁਣੇ ਹੁਣੇ ਕਨੇਡਾ ਤੋਂ ਆਈ ਵੱਡੀ ਮਾੜੀ ਖਬਰ – ਲਗੇ ਲੋਥਾਂ ਦੇ ਢੇਰ ਛਾਇਆ ਸੋਗ ਪਈਆਂ ਭਾਜੜਾਂ

ਹੁਣੇ ਹੁਣੇ ਕਨੇਡਾ ਤੋਂ ਆਈ ਵੱਡੀ ਮਾੜੀ ਖਬਰ – ਲਗੇ ਲੋਥਾਂ ਦੇ ਢੇਰ ਛਾਇਆ ਸੋਗ ਪਈਆਂ ਭਾਜੜਾਂ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਇਕ ਗੋ ਲੀ ਬਾ ਰੀ ਦੀ ਵੱਡੀ ਘ ਟ ਨਾ ਵਾਪਰੀ ਹੈ ਜਿਸ ਨਾਲ ਸਾਰੇ ਕਨੇਡਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਗੋ ਲੀ ਬਾ ਰੀ ਦੀ ਇੱਕ ਘ ਟ ਨਾ ਵਾਪਰੀ, ਜਿਸ ਵਿੱਚ 4  ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ। ਟੋਰਾਂਟੋ ਪੁਲਿਸ ਦੇ ਮੁਖੀ ਮਾਰਕ ਸੌਂਡਰਸ ਨੇ ਦੱਸਿਆ ਕਿ ਐ ਮ ਰ ਜੰ ਸੀ ਅਮਲੇ ਨੂੰ ਰਾਤ ਲਗਭਗ ਸਾਢੇ 10 ਵਜੇ ਫੋਨ ਆਇਆ ਸੀ ਕਿ ਕਵੀਨਜ਼ ਵਾਰਫ ਰੋਡ ‘ਤੇ ਫੋਰਟ ਯਾਰਕ ਬੁਲੇਵਾਰਡ ਖੇਤਰ ਵਿੱਚ ਇੱਕ ਅਪਾਰਟਮੈਂਟ ਇਮਾਰਤ ਵਿੱਚ ਗੋ ਲੀ ਆਂ ਚੱਲਣ ਦੀ ਖਬਰ ਹੈ।

ਜਦੋਂ ਪੁਲਿਸ ਟੀਮ ਮੌਕੇ ‘ਤੇ ਪੁੱਜੀ ਤਾਂ ਉੱਥੇ ਪੰਜ ਲੋਕ ਜ਼ਖਮੀ ਹਾਲਤ ਵਿੱਚ ਮਿਲੇ। ਇਹਨਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾ ਬ ਨਾ ਝੱ ਲ ਦੇ ਹੋਏ 4 ਵਿਅਕਤੀਆਂ ਨੇ ਦਮ ਤੋ ੜ ਦਿੱਤਾ, ਜਦਕਿ ਦੋ ਦੀ ਹਾਲਤ ਖ਼ ਤ ਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸਥਾਨ ਦੇ ਨੇੜੇ ਰਹਿੰਦੇ ਖਾਲਿਦ ਹਾਮਦੇਹ ਨਾਂ ਦੇ ਇੱਕ ਗੁਆਂਢੀ ਨੇ ਕਿਹਾ ਕਿ ਉਹ ਦੋ ਸਾਲ ਬਾਅਦ ਕੈਨੇਡਾ ਆਇਆ ਹੈ, ਪਰ ਗੋ ਲੀ ਬਾ ਰੀ ਦੀ ਘ ਟ ਨਾ ਕਾਰਨ ਉਹ ਪੂਰੀ ਤਰਾਂ ਸ ਦ ਮੇ ਵਿੱਚ ਹੈ।

ਕੈਨੇਡਾ ਤੋਂ ਬਾਹਰ ਰਹਿੰਦੇ ਸਮੇਂ ਉਸ ਨੇ ਇਹੋ ਜਿਹੀਆਂ ਖਬਰਾਂ ਬਾਰੇ ਸੁਣਿਆ ਸੀ, ਪਰ ਅੱਜ ਆਪਣੇ ਨੇੜੇ ਵਾਪਰੀ ਗੋ ਲੀ ਬਾ ਰੀ ਦੀ ਇਸ ਘ ਟ ਨਾ ਕਾਰਨ ਉਸ ਦੇ ਮਨ ਵਿੱਚ ਡ ਰ ਅਤੇ ਖ਼ੌ ਫ਼ ਹੈ ਅਤੇ ਇੱਥੇ ਰਹਿ ਕੇ ਉਹ ਅ ਸੁ ਰੱ ਖਿ ਅ ਤ ਮਹਿਸੂਸ ਕਰ ਰਿਹਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!