ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਰਹੀ ਹੈ। ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਬਰੈਂਪਟਨ, 14 ਦਸੰਬਰ, 2019 : ਪੰਜਾਬ ਦੇ ਪਿੰਡ ਭੋਤਨਾ ਜ਼ਿਲ੍ਹਾ ਬਰਨਾਲਾ ਦੇ 27 ਵਰ੍ਹਿਆਂ ਦੇ ਕਮਲ ਸੇਖੋਂ ਦੀ ਕੱਲ੍ਹ ਅਲਬਰਟਾ ਦੀ ਡਰੈਗਨ ਵੈਲੀ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ । ਮਿਲੀ ਜਾਣਕਾਰੀ ਅਨੁਸਾਰ ਕਮਲ ਸੇਖੋਂ ਵਰਕ ਪਰਮਿਟ ‘ਤੇ ਕੈਨੇਡਾ ਵਿੱਚ ਟਰੱਕ ਚਲਾ ਰਿਹਾ ਸੀ । ਕੱਲ੍ਹ ਲੱਗਪੱਗ ਸਵੇਰੇ 11 ਕੁ ਵਜੇ ਜਦੋਂ ਉਹ ਟਰੱਕ ਚਲਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੇ ਇੱਕ ਹੋਰ ਟਰੱਕ ਨੇ ਉਸ ਦੀ ਲੇਨ ਵਿੱਚ ਆ ਕੇ ਉਸ ਦੇ ਟਰੱਕ ਨੂੰ ਟੱ ਕ ਰ ਮਾ ਰ ਦਿੱਤੀ। ਜਿਸ ਕਾਰਨ ਕਮਲ ਸੇਖੋਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਕਮਲ ਸੇਖੋਂ ਹਾਲੇ ਕੁਆਰਾ ਹੀ ਸੀ। ਜਾਣਕਾਰੀ ਅਨੁਸਾਰ ਉਸ ਦੇ ਮਾਪੇ ਵੀ ਇਨੀਂ ਦਿਨੀਂ ਕੈਨੇਡਾ ਆਏ ਹੋਏ ਹਨ ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
