ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਲੰਘੇ ਹਫ਼ਤੇ ਸੋਮਵਾਰ ਨੂੰ ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੂੰ ਸਵੇਰੇ ਜਾਣਕਾਰੀ ਮਿਲੀ ਸੀ ਕਿ ਕੁਈਨ ਸਟਰੀਟ ਤੇ ਹਾਈਵੇਅ 50 ਨੇੜੇ ਸਥਿਤ ਨੈਕਸਸ ਐਵਨਿਊ ਤੇ ਕਿਸੇ ਲੜਕੀ ਦੀ ਲੋਥ ਮਿਲੀ ਸੀ। ਟੋਰਾਂਟੋ ਪੁਲਿਸ ਮੁਤਾਬਕ ਲੜਕੀ ਦੀ ਪਛਾਣ ਭਾਰਤ ਤੋਂ ਗੁਜਰਾਤ ਨਾਲ ਪਿਛੋਕੜ ਰੱਖਣ ਵਾਲੀ ਹੀਰਲ ਪਟੇਲ (28) ਵਜੋਂ ਕੀਤੀ ਗਈ, ਜਿਸ ਨੂੰ ਆਖਰੀ ਵਾਰੀ ਪਿਛਲੇ ਹਫ਼ਤੇ ਲੰਘੇ ਸ਼ਨੀਵਾਰ ਰਾਤ ਨੂੰ 11:00 ਵਜੇ ਸਟੀਲਜ਼ ਐਵਨਿਊ ਵੈਸਟ ਵਿਖੇ ਇਸਲਿੰਗਟਨ ਐਵਨਿਊ ਏਰੀਆ ਵਿਖੇ ਵੇਖਿਆ ਗਿਆ ਸੀ।
ਪੀਲ ਪੁਲਿਸ ਨੇ ਹੁਣ ਲੜਕੀ ਦੇ ਸਾਬਕਾ ਪਤੀ, 36 ਸਾਲਾ ਰਾਕੇਸ਼ਭਾਈ ਪਟੇਲ ਜੋ ਆਪਸ ਵਿਚ ਸੰਨ 2019 ਤੋ ਅਲੱਗ-ਅਲੱਗ ਹੋ ਗਏ ਸਨ, ਦੇ ਵਿਰੁੱਧ ਪਹਿਲੇ ਡਿਗਰੀ ਮ ਰ ਡ ਰ ਦੇ ਸਬੰਧ ਵਿੱਚ ਵਾਰੰਟ ਵੀ ਜਾਰੀ ਕੀਤਾ ਸੀ। ਬੀਤੇ ਦਿਨ ਰਾਕੇਸ਼ ਭਾਈ ਪਟੇਲ ਦੀ ਲੋਥ ਓਂਟਾਰੀਓ ਦੇ ਇਟੋਬੀਕੋਕ ਵਿਖੇ ਮਿਲੀ ਹੈ। ਹੋਰ ਜਾਣਕਾਰੀ ਲਈ ਇਹ ਵੀਡੀਓ ਰਿਪੋਰਟ ਦੇਖੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
