Home / Informations / ਹੁਣੇ ਹੁਣੇ ਕਨੇਡਾ ਵਾਲਿਆਂ ਲਈ ਆਈ ਵੱਡੀ ਖਬਰ – ਘਰੇ ਬੈਠੇ ਮਿਲਣਗੇ 25 ਹਜਾਰ ਕਨੇਡੀਅਨ ਡਾਲਰ ਜੇ ਕਿਸੇ ਨੂੰ ਪਤਾ ਹੈ ਇਸ ਬਾਰੇ

ਹੁਣੇ ਹੁਣੇ ਕਨੇਡਾ ਵਾਲਿਆਂ ਲਈ ਆਈ ਵੱਡੀ ਖਬਰ – ਘਰੇ ਬੈਠੇ ਮਿਲਣਗੇ 25 ਹਜਾਰ ਕਨੇਡੀਅਨ ਡਾਲਰ ਜੇ ਕਿਸੇ ਨੂੰ ਪਤਾ ਹੈ ਇਸ ਬਾਰੇ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਪੁਲਿਸ ਨੇ ਹਨ ਦੇ ਬਾਰੇ ਵਿਚ ਦੱਸਣ ਵਾਲਿਆਂ ਨੂੰ ਘਰੇ ਬੈਠੀਆਂ ਹੀ 25 ਹਜਾਰ ਡਾਲਰ ਦੇਣ ਦਾ ਐਲਾਨ ਕਰ ਦਿੱਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਟੋਰਾਂਟੋ ਅਤੇ ਪੀਲ ਖੇਤਰ ਦੇ ਬੈਂਕਾਂ ਵਿੱਚ ਲੁੱ ਟ ਦੀਆਂ ਵਾ ਰ ਦਾ ਤਾਂ ਨੂੰ ਕਰਨ ਵਾਲਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 25 ਹਜ਼ਾਰ ਡਾਲਰ ਇਨਾਮ ਵਜੋਂ ਮਿਲਣਗੇ।ਲੁ ਟੇ ਰਿ ਆਂ ਨੇ 9 ਤੋਂ 16 ਅਕਤੂਬਰ ਤੱਕ ਕਈ ਬੈਂਕ ਲੁੱਟੇ ਸਨ।
ਪੀਲ ਰੀਜਨਲ ਪੁਲਿਸ ਅਤੇ ਟੋਰਾਂਟੋ ਪੁਲਿਸ ਸਰਵਿਸ ਨੇ ਕੈਨੇਡੀਅਨ ਬੈਂਕਰਸ ਐਸੋਸੀਏਸ਼ਨ ਦੀ ਮਦਦ ਨਾਲ ਬੈਂਕ ਲੁ ਟੇ ਰਿ ਆਂ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ ਵੱਡੀ ਇਨਾਮੀ ਰਾਸ਼ੀ 25 ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਨਾਲ ਕਈ ਲੁੱ ਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨੂੰ ਗ੍ਰਿਫ਼ਤਾਰ ਕਰਨ ਅਤੇ ਉਨਾਂ ‘ਤੇ ਦੋ ਸ਼ ਆਇਦ ਕਰਨ ਵਿੱਚ ਮਦਦ ਮਿਲੇਗੀ। ਦੱਸ ਦੇਈਏ ਕਿ ਟੋਰਾਂਟੋ ਅਤੇ ਪੀਲ ਖੇਤਰ ਵਿੱਚ ਪੈਂਦੇ ਕਈ ਬੈਂਕਾਂ ਵਿੱਚ 9 ਅਕਤੂਬਰ ਤੋਂ 16 ਅਕਤੂਬਰ ਤੱਕ ਕਈ ਵਾ ਰ ਦਾ ਤਾਂ ਵਾਪਰੀਆਂ ਸਨ। ਸ਼ੱ ਕ ਜਤਾਇਆ ਜਾ ਰਿਹਾ ਹੈ ਕਿ ਇਨਾਂ ਵਿੱਚ ਲਗਭਗ 3 ਲੋਕ ਸ਼ਾਮਲ ਹਨ। ਪੁਲਿਸ ਮੁਤਾਬਕ ਜਦੋਂ ਇਹ

ਬੈਂਕਾਂ ਵਿੱਚ ਦਾਖ਼ਲ ਹੋਏ ਉਸ ਵੇਲੇ ਇਨਾਂ ਕੋਲ ਹ- ਥਿ— ਆ ਰ ਸਨ ਅਤੇ ਇਨਾਂ ਨੇ ਭੇਸ ਬਦਲਿਆ ਹੋਇਆ ਸੀ। ਬੈਂਕ ਲੁੱਟ ਦੀਆਂ ਇਨਾਂ ਘਟਨਾਵਾਂ ਦੌਰਾਨ ਬੇਸ਼ੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਹੈ ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!