Home / Informations / ਹੁਣੇ-ਹੁਣੇ ਕਰਤਾਰਪੁਰ ਸਾਹਿਬ ਜਾਣ ਵਾਲੀ ਸਿੱਖ ਸੰਗਤ ਲਈ ਆਈ ਤਾਜ਼ਾ ਖੁਸ਼ਖ਼ਬਰੀ,ਦੇਖੋ ਪੂਰੀ ਖ਼ਬਰ

ਹੁਣੇ-ਹੁਣੇ ਕਰਤਾਰਪੁਰ ਸਾਹਿਬ ਜਾਣ ਵਾਲੀ ਸਿੱਖ ਸੰਗਤ ਲਈ ਆਈ ਤਾਜ਼ਾ ਖੁਸ਼ਖ਼ਬਰੀ,ਦੇਖੋ ਪੂਰੀ ਖ਼ਬਰ

ਆਈ ਤਾਜ਼ਾ ਖੁਸ਼ਖ਼ਬਰੀ

ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਨੇ ਸ਼ਨੀਵਾਰ ਤੋਂ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਮੰਤਰੀ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ ਤੋਂ ਸ਼ੁਰੂ ਕੀਤੀ ਗਈ ਹੈ। ਇਹ ਬੱਸ ਰੋਜ਼ਾਨਾ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8.45 ਵਜੇ ਚੱਲੇਗੀ ਅਤੇ ਸਵੇਰੇ 9.00 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਹੁੰਚ ਜਾਵੇਗੀ।

ਇਸੇ ਤਰ੍ਹਾਂ ਸ਼ਾਮ ਨੂੰ 5.15 ਵਜੇ ਇਕ ਬੱਸ ਲਾਂਘੇ ਤੋਂ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੱਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ। ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਆਧਾਰ ‘ਤੇ ਇਸ ਸੇਵਾ ਦੀ ਗਿਣਤੀ ਵੀ ਵਧਾ ਦਿੱਤੀ ਜਾਵੇਗੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!