Home / Informations / ਹੁਣੇ ਹੁਣੇ ਕਾਂਗਰਸ ਚੋ ਆਈ ਨਵਜੋਤ ਸਿੰਘ ਸਿੱਧੂ ਬਾਰੇ ਇਹ ਵੱਡੀ ਖੁਸ਼ਖਬਰੀ ਹੋਵੇਗੀ ਹੁਣ ਸਿੱਧੂ ਸਿੱਧੂ

ਹੁਣੇ ਹੁਣੇ ਕਾਂਗਰਸ ਚੋ ਆਈ ਨਵਜੋਤ ਸਿੰਘ ਸਿੱਧੂ ਬਾਰੇ ਇਹ ਵੱਡੀ ਖੁਸ਼ਖਬਰੀ ਹੋਵੇਗੀ ਹੁਣ ਸਿੱਧੂ ਸਿੱਧੂ

ਇਸ ਵੇਲੇ ਦੀ ਵੱਡੀ ਖਬਰ ਨਵਜੋਤ ਸਿੱਧੂ ਬਾਰੇ ਆ ਰਹੀ ਹੈ ਜਿਸ ਨਾਲ ਸਿੱਧੂ ਦੇ ਫੈਨਸ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਚੰਡੀਗੜ੍ਹ: ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇੱਕ ਵਾਰ ਫੇਰ ਸਿਆਸੀ ਗਲਿਆਰਿਆਂ ‘ਚ ਚਰਚਾ ਦਾ ਦੌਰ ਸ਼ੁਰੂ ਹੋਇਆ ਹੈ। ਸਿੱਧੂ ਨੂੰ ਦਿੱਲੀ ਚੋਣਾਂ ਤੋਂ ਬਾਅਦ ਪਾਰਟੀ ਹਾਈਕਮਾਨ ਸਿੱਧੂ ਨੂੰ ਪੰਜਾਬ ‘ਚ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਇਸ ਬਾਰੇ ਸਿੱਧੂ ਨੇ ਪਿਛਲੇ ਦਿਨੀਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਹੈ।

ਦਰਅਸਲ ਬੀਤੇ ਸਾਲ ਜੁਲਾਈ ‘ਚ ਕੈਬਨਿਟ ਤੋਂ ਅਸਤੀਫਾ ਦੇ ਚੁੱਕੇ ਸਿੱਧੂ ‘ਤੇ ਹਾਈਕਮਾਨ ਨੇ ਉਮੀਦ ਨਹੀਂ ਛੱਡੀ। ਸੂਤਰਾਂ ਮੁਤਾਬਕ ਦਿੱਲੀ ਚੋਣ ਨੂੰ ਲੈ ਕੇ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨਾਲ ਮੁਲਾਕਾਤ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਬਾਰੇ ਸਿੱਧੂ ਦਾ ਰੋਲ ਵੀ ਤੈਅ ਹੋਇਆ ਹੈ। ਇਸ ਦਾ ਐਲਾਨ ਦਿੱਲੀ ਚੋਣਾਂ ਤੋਂ ਬਾਅਦ ਹੀ ਹੋਏਗਾ।

ਇਹ ਹੱਲ ਕਿਸੇ ਤੋਂ ਲੁੱਕੀ ਨਹੀਂ ਕਿ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਨਾਰਾਜ਼ਗੀ ਦਾ ਦੌਰ ਚੱਲ ਰਿਹਾ ਹੈ। ਅਜਿਹੇ ‘ਚ ਪਾਰਟੀ ਹਾਈਕਮਾਨ ਕੈਪਟਨ ਨੂੰ ਨਜ਼ਰਅੰਦਾਜ਼ ਕਰ ਸਿੱਧੂ ਨੂੰ ਕੈਬਨਿਟ ਦੀ ਥਾਂ ਪਾਰਟੀ ‘ਚ ਹੀ ਅਹੁਦਾ ਦੇ ਸਕਦੀ ਹੈ ਕਿਉਂਕਿ ਹਾਈਕਮਾਨ ਕੈਪਟਨ ਨੂੰ ਵੀ ਨਾਰਾਜ਼ ਨਹੀਂ ਕਰ ਸਕਦੀ।

ਦੱਸ ਦਈਏ ਕਿ ਇਸ ਵੇਲੇ ਪੰਜਾਬ ਦੇ ਮੰਤਰੀ ਹੀ ਨਹੀਂ ਸਗੋਂ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਵੀ ਸਿੱਧੂ ਬਾਰੇ ਭਵਿੱਖਬਾਣੀਆਂ ਕਰਨ ‘ਚ ਲੱਗੇ ਹੋਏ ਹਨ। ਕਾਂਗਰਸ ਹਾਈਕਮਾਨ ਨਹੀਂ ਚਾਹੁੰਦੀ ਕਿ ਸਿੱਧੂ ਕਿਸੇ ਹੋਰ ਧਿਰ ਨਾਲ ਜੁੜੇ। ਅਜਿਹੇ ਵਿੱਚ ਹਾਈਕਮਾਨ ਅਜਿਹਾ ਰਸਤਾ ਕੱਢ ਰਹੀ ਹੈ ਕਿ ਸਿੱਧੂ ਤੇ ਕੈਪਟਨ ਵਿਚਲੇ ਤ ਣਾ ਅ ਤੋਂ ਬਚਦਿਆਂ ਸ਼ਕਤੀਆਂ ਦਾ ਸੰਤੁਲਨ ਬੈਠਾਇਆ ਜਾਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!