Home / Informations / ਹੁਣੇ – ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਕੀਤਾ ਏਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਹੁਣੇ – ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਕੀਤਾ ਏਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸ ਨੂੰ ਖ ਤ ਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਵਿਧਾਨ ਸਭਾ ‘ਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰ ਸਿ ਆਂ ‘ਤੇ ਵਿਰਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ ‘ਚ ਸਪੱਸ਼ਟ ਕਰ ਦਿੱਤਾ ਗਿਆ ਹੈ

ਕਿ ਰਾਖਵਾਂਕਰਨ ਨੀਤੀ ਜਾਰੀ ਰਹੇਗੀ, ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਵਿ ਰੋ ਧੀ ਧਿਰ ਵੱਲੋਂ ਇਸ ਮੁੱਦੇ ਨੂੰ ਵਾਰ-ਵਾਰ ਕਿਉਂ ਉਠਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਵਾਅਦਾ ਕੀਤੇ 9 ਨੁਕਤਿਆਂ ਵਿੱਚੋਂ ਇੱਕ ਅਨੁਸਾਰ, ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ ਨਾ ਕੇਵਲ ਸਿੱਖਿਆ ਸੰਸਥਾਵਾਂ ਵਿੱਚ ਰਾਖਵਾਂਕਰਨ ਵਾਧਾ ਕਰਕੇ 15 ਫੀਸਦ ਕੀਤਾ ਗਿਆ ਹੈ,

ਸਗੋਂ ਉਨ੍ਹਾਂ ਦੀ ਯੋਗਤਾ ‘ਚ ਵਾਧਾ ਕਰਕੇ ਇਸ ਨੂੰ 6 ਲੱਖ ਤੋਂ 8 ਲੱਖ ਕਰ ਦਿੱਤਾ ਗਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!