ਪੰਜਾਬ ਦੀ ਬਿਜਲੀ ਬਾਰੇ ਕੀਤਾ ਏਹ ਵੱਡਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਈਟ ਪੇਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਾਵਰ ਪਲਾਂਟ ਸਥਾਪਤ ਕਰਨ ਸਬੰਧੀ ਕੀਤੇ ਸਮਝੌਤਿਆਂ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਖੁਲਾਸਾ ਕਰੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਈਮਾਨ ਕਿਰਦਾਰ ਵਾਲੇ ਅਕਾਲੀਆਂ ਨੇ ਪਹਿਲਾਂ ਤਾਂ ਬਿਜਲੀ ਸਮਝੌਤਿਆਂ ਸਮੇਤ ਵੱਖ-ਵੱਖ ਮਾਰੂ ਕਦਮਾਂ ਰਾਹੀਂ ਸੂਬੇ ਦੇ ਅਰਥਚਾਰੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਤੇ ਹੁਣ ਇਹੋ ਅਕਾਲੀ ਆਪਣੇ ਸੌੜੇ ਸਿਆਸੀ ਮੁਫਾਦਾਂ ਲਈ ਉਨ੍ਹਾਂ ਦੀ ਸਰਕਾਰ ਵਿਰੁੱਧ ਇਸ ਮੁੱਦੇ ਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
