ਜਲੰਧਰ ਤੋਂ ਆਈ ਮਾੜੀ ਖਬਰ
ਜਲੰਧਰ: ਜਲੰਧਰ ਦੇ ਰਾਮ ਨਗਰ ਫਾਟਕ ਨੇੜੇ ਇਕ ਫੈਕਟਰੀ ਵਿਚ ਜ਼ੋਰਦਾਰ ਧ ਮਾਕਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਅਤੇ ਇਸ ਧ ਮਾ ਕੇ ਵਿਚ 2 ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਧ ਮਾ ਕੇ ਤੋਂ ਬਾਅਦ ਇਲਾਕੇ ਵਿਚ ਦਹਿਸ਼ ਤ ਦਾ ਮਾਹੌਲ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਧ ਮਾ ਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਸਕੂਲ ਸਮੇਤ ਆਸ-ਪਾਸ ਦੀਆਂ ਇਮਾਰਤਾਂ ਵੀ ਨੁਕਸਾਨੀਆਂ ਗਈਆਂ। ਸੂਚਨਾ ਮਿਲਦੇ ਹੀ ਥਾਣਾ 1 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
