ਜਾਰੀ ਹੋਇਆ ਭਾਰੀ ਬਾਰਿਸ਼ ਦਾ ਇਹ ਅਲਰਟ
ਨਵੀਂ ਦਿੱਲੀ: ਉੱਤਰੀ ਭਾਰਤ ‘ਚ ਮੌਨਸੂਨ ਤਹਿਤ ਕਈ ਸੂਬਿਆਂ ‘ਚ ਵੀਰਵਾਰ ਨੂੰ ਜ਼ਬਰਦਸਤ ਬਾਰਸ਼ ਹੋਈ। ਇਸ ਤੋਂ ਬਾਅਦ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ ਹੈ। ਮੌਸਮ ਵਿਭਾਗ ਮੁਤਾਬਕ 10 ਜੁਲਾਈ ਨੂੰ ਵੀ ਕਈ ਸੂਬਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ‘ਚ ਮੌਸਮ ਵਿਭਾਗ ਨੇ 12 ਜੁਲਾਈ ਤਕ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਅਸਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਿਮ, ਬਿਹਾਰ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਨਾਲ ਕੁਝ ਇਲਾਕਿਆਂ ‘ਚ ਮਾਧਿਅਮ ਨਾਲ ਭਾਰੀ ਬਾਰਸ਼ ਹੋ ਸਕਦੀ ਹੈ।
ਹਰਿਆਣਾ ਤੇ ਪੰਜਾਬ ‘ਚ ਵੀਰਵਾਰ ਤਾਪਮਾਨ ਪਹਿਲਾਂ ਨਾਲੋਂ ਗਿਰਾਵਟ ‘ਚ ਰਿਹਾ। ਚੰਡੀਗੜ੍ਹ ਦਾ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਅਗਲੇ ਦੋ ਦਿਨਾਂ ‘ਚ ਹਰਿਆਣਾ ਅਤੇ ਪੰਜਾਬ ‘ਚ ਕੁਝ ਸਥਾਨਾਂ ‘ਤੇ ਬਾਰਸ਼ ਜਾਂ ਗਰਜ਼ ਦੇ ਨਾਲ ਛਿੱਟੇ ਪੈਣ ਦਾ ਅਨੁਮਾਨ ਵਿਅਕਤ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
