ਡਰਾਇਵਰ ਨੇ ਲਾਈਵ ਹੋ ਕੇ ਕੀਤੇ ਵਡੇ ਖੁਲਾਸੇ ਦੇਖੋ ਵੀਡੀਓ
ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਜੋ ਆਪਣੇ ਆਪ ਨੂੰ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਦਾ ਪੁਰਾਣਾ ਟੈਕਸੀ ਡਰਾਈਵਰ ਦਸ ਰਿਹਾ ਹੈ ਨੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਕਈ ਖੁਲਾਸੇ ਕੀਤੇ ਹਨ। ਇਸ ਵਿਚ ਉਹ ਦਸ ਰਿਹਾ ਹੈ ਕੇ ਉਹ ਦਮਦਮੀ ਟਕਸਾਲ ਦਾ ਬੰਦਾ ਨਹੀ ਹੈ। ਇਸ ਵੀਡੀਓ ਵਿਚ ਦੇਖੋ ਉਹ ਵਿਅਕਤੀ ਨੇ ਕੀ ਕੀ ਕਿਹਾ ਹੈ। ਵੀਡੀਓ ਦੇਖਕੇ ਆਪਣੇ ਕੀਮਤੀ ਵਿਚਾਰ ਕਾਮੈਂਟ ਰਾਹੀਂ ਜਰੂਰ ਸਾਂਝੇ ਕਰਿਓ ਸੋ ਦੇਖੋ ਵਾਇਰਲ ਵੀਡੀਓ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਦੇ ਵਿਵਾਦਿਤ ਕਥਨਾਂ ਦੀ ਪੜਚੋਲ ਕਰਨ ਲਈ ਬਣਾਈ ਸਿੱਖ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਦੀ ਬੈਠਕ ਲੁਧਿਆਣਾ ਵਿਖੇ ਹੋਈ | ਜਿਸ ਵਿਚ ਕਮੇਟੀ ਮੈਂਬਰ ਡਾ: ਪਰਮਵੀਰ ਸਿੰਘ ਪੰਜਾਬ ਯੂਨੀਵਰਸਿਟੀ ਪਟਿਆਲਾ, ਪਿ੍ੰ: ਪ੍ਰਭਜੋਤ ਕੌਰ ਸਾ: ਪਿ੍ੰਸੀਪਲ ਗੁਰਮਤਿ ਕਾਲਜ ਪਟਿਆਲਾ, ਸ: ਗੁਰਮੀਤ ਸਿੰਘ ਡਾਇਰੈਕਟਰ ਭਾਈ ਕਾਹਨ ਸਿੰਘ ਨਾਭਾ ਇੰਸਟੀਚਿਊਟ, ਡਾ: ਅਮਰਜੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਗੁ: ਨਾਨਕ ਦੇਵ ਯੂਨੀਵਰਸਿਟੀ, ਡਾ: ਇੰਦਰਜੀਤ ਸਿੰਘ ਗੋਗੋਆਣੀ ਪਿ੍ੰ: ਖਾਲਸਾ ਕਾਲਜ ਸੀ: ਸੈ: ਸਕੂਲ ਸ਼ਾਮਿਲ ਸਨ |
ਸਬ-ਕਮੇਟੀ ਦੇ ਕੋਆਰਡੀਨੇਟਰ ਚਮਕੌਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਖੇ ਕਮੇਟੀ ਦੀ ਇਕੱਤਰਤਾ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਲੋਂ ਵਿਵਾਦਿਤ ਕਥਨਾਂ ਸਬੰਧੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ‘ਤੇ ਵਿਚਾਰ ਚਰਚਾ ਕੀਤੀ ਗਈ ਅਤੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਤਰਿਤ ਰਿਪੋਰਟ ਭੇਜਣ ਤੋਂ ਪਹਿਲਾਂ ਭਾਈ ਰਣਜੀਤ ਸਿੰਘ ਢੱਡਰੀਆਂ ਨੂੰ ਇਕ ਮਹੀਨੇ ਦਾ ਸਮਾਂ ਦੇ ਕੇ ਵਿਚਾਰ ਕਰਨ ਲਈ ਮੌਕਾ ਦਿੱਤਾ ਜਾਵੇ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
