Home / Informations / ਹੁਣੇ ਹੁਣੇ ਦਿੱਲੀ ਤੋਂ ਆਈ ਖੌ ਫਨਾਕ ਖਬਰ ਹੋਈਆਂ ਏਨੀਆਂ ਮੌਤਾਂ

ਹੁਣੇ ਹੁਣੇ ਦਿੱਲੀ ਤੋਂ ਆਈ ਖੌ ਫਨਾਕ ਖਬਰ ਹੋਈਆਂ ਏਨੀਆਂ ਮੌਤਾਂ

ਹੁਣੇ ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ: ਦਿੱਲੀ’ਚ ਮ ਰ ਨ ਵਾਲਿਆਂ ਦੀ ਗਿਣਤੀ 42 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ 38 ਮੌਤਾਂ ਦਿੱਲੀ ਦੇ ਜੀਟੀਬੀ ਹਸਪਤਾਲ ‘ਚ ਹੋਈਆਂ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਮ ਰ ਨ ਵਾਲੇ ਜ਼ਿਆਦਾਤਰ ਲੋਕਾਂ ਨੂੰ ਗੋ ਲੀ — ਮਾ ਰੀ ਗਈ ਸੀ। ਇਸ ਹਿੰ ਸਾ ‘ਚ 215 ਲੋਕ ਜ਼ਖ਼ਮੀ ਹੋਏ। ਹਿੰ ਸਾ ਦੇ ਖੇਤਰਾਂ ‘ਚ ਹੁਣ ਹਾਲਾਤ ਹੌਲੀ-ਹੌਲੀ ਆਮ ਹੋ ਰਹੇ ਹਨ।

ਪਰਿਵਾਰ ਨੂੰ ਲੋਥਾਂ ਲੈਣ ‘ਚ ਆ ਰਹੀ ਮੁਸ਼ਕਲ
ਮ੍ਰਿ ਤ ਕਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇ ਸ਼ਾ ਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਲੋਕ ਚਾਰ ਦਿਨ ਤੋਂ ਹਸਪਤਾਲ ਦੇ ਚੱਕਰ ਕੱ ਟ ਰਹੇ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਲੋਥਾਂ ਨਹੀਂ ਮਿਲੀਆਂ। ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੀ ਪੁਲਿਸ ਹਿੰ ਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਲੋਕਾਂ ਨੂੰ ਯਕੀਨ ਦਿਵਾਉਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ‘ਚ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ। ਲੋਕਾਂ ਦੇ ਦਿਲਾਂ ‘ਚ ਫੈਲੇ ਡਰ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਕੁਝ ਸਮੇਂ ਲਈ ਹਟਾ ਗਈ ਧਾਰਾ 144
ਦਿੱਲੀ ‘ਚ ਪੰਜ ਦਿਨਾਂ ਦੀ ਹਿੰ ਸਾ ਤੋਂ ਬਾਅਦ ਹਾਲਾਤ ਆਮ ਹੁੰਦੇ ਨਜ਼ਰ ਆ ਰਹੇ ਹਨ। ਨਮਾਜ਼ ਦੇ ਮੱਦੇਨਜ਼ਰ, ਦਿੱਲੀ ਦੇ ਹਿੰ ਸਾ ਪ੍ਰਭਾਵਿਤ ਉੱਤਰੀ ਪੂਰਬੀ ਜ਼ਿਲ੍ਹੇ ਦੇ ਖਜੂਰੀ ਖਾਸ ਤੇ ਦਿਆਲਪੁਰ ਖੇਤਰਾਂ ‘ਚ ਭਾ ਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ। ਖੇਤਰ ‘ਚ ਸ਼ਾਂਤੀ ਹੈ। ਪ੍ਰਸ਼ਾਸਨ ਨੇ ਫੈਸਲਾ ਲਿਆ ਹੈ ਕਿ ਜੁਮੇ ਦੀ ਨਮਾਜ਼ ਲਈ ਥੋੜੇ ਸਮੇਂ ਲਈ ਧਾਰਾ 144 ਨੂੰ ਹਟਾ ਦਿੱਤਾ ਜਾਵੇਗਾ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ

ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!