Home / Informations / ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਮਾੜੀ ਖਬਰ

ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਮਾੜੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਪੰਜਾਬ ਦੇ ਮੌਜੂਦਾ MLA ਨਵਜੋਤ ਸਿੱਧੂ ਬਾਰੇ ਆ ਰਾਹੀ ਹੈ। ਇਸ ਖਬਰ ਨੂੰ ਸੁਣਕੇ ਨਵਜੋਤ ਸਿੱਧੂ ਦੇ ਫੈਨਸ ਵਿਚ ਨਿਰਾਸ਼ਾ ਛਾ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਨਵੀਂ ਦਿੱਲੀ: ਪਿੱਛਲੇ ਦਿਨਾਂ ਤੋਂ ਇਹ ਚਰਚਾ ਜੋਰਾਂ ਤੇ ਸੀ ਕੇ ਜਲਦੀ ਹੀ ਨਵਜੋਤ ਸਿੱਧੂ ਨੂੰ ਪੰਜਾਬ ਦਾ ਡਿਪਟੀ ਸੀ ਐਮ ਬਣਾਇਆ ਜਾ ਰਿਹਾ ਹੈ ਪਰ ਹੁਣ ਪੰਜਾਬ ਵਿਚ ਨਵਜੋਤ ਸਿੱਧੂ ਜਾਂ ਕਿਸੇ ਹੋਰ ਨੂੰ ਡਿਪਟੀ ਸੀ ਐਮ ਬਣਾਏ ਜਾਣ ਜਾਂ ਵਜ਼ਾਰਤੀ ਰੱਦੋ-ਬਦਲ ਦੀ ਫ਼ਿਲਹਾਲ ਕੋਈ ਤਜਵੀਜ਼ ਨਹੀਂ ਹੈ . ਹਾਈ ਕਮਾਂਡ ਪੱਧਰ ਤੇ ਅਜਿਹੀ ਕੋਈ ਚਰਚਾ ਨਹੀਂ ਹੈ .ਇਹ ਸਪਸ਼ਟੀਕਰਨ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਨੇ ਦਿੱਤਾ ਹੈ ਪਿਛਲੇ ਕੁਝ ਦਿਨਾਂ ਤੋਂ ਨਵਜੋਤ ਸਿੱਧੂ ਨੂੰ ਡਿਪਟੀ ਸੀ ਐਮ ਬਣਾਏ ਜਾਣ ਅਤੇ ਦਲਿਤ ਡਿਪਟੀ ਸੀ ਐਮ ਬਣਾਏ ਜਾਣ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਅਜਿਹਾ ਵਿਚਾਰ ਨਹੀਂ ਹੋ ਰਿਹਾ .ਕਿਸੇ ਦੇ ਮੰਗ ਕਰਨ ਨਾਲ ਕੋਈ ਫ਼ਰਕ ਨਹੀਂ ਪੈਂਦਾ .

ਸ਼੍ਰੀਮਤੀ ਆਸ਼ਾ ਕੁਮਾਰੀ
ਨਿਊਜ਼ 18 ਨਾਲ ਗੱਲਬਾਤ ਕਰਦੇ ਹੋਏ ਆਸ਼ਾ ਕੁਮਾਰੀ ਨੇ ਕਿਹਾ ਕਿ ਡਿਪਟੀ ਸੀ ਐਮ ਬਣਾਉਣ ਅਤੇ ਵਜ਼ਾਰਤੀ ਵਾਧੇ ਦਾ ਅੰਤਿਮ ਅਧਿਕਾਰ ਪਾਰਟੀ ਹਾਈ ਕਮਾਂਡ ਭਾਵ ਸੋਨੀਆ ਗਾਂਧੀ ਕੋਲ ਹੈ ਅਤੇ ਹਾਈ ਕਮਾਂਡ ਪੱਧਰ ਤੇ ਇਸ ਸਬੰਧੀ ਕੋਈ ਵਿਚਾਰ-ਚਰਚਾ ਹੀ ਨਹੀਂ ਹੋਈ .ਉਨ੍ਹਾਂ ਕਿਹਾ ਕਿ ਪੰਜਾਬ ਵਜ਼ਾਰਤ ਵਿਚ ਇੱਕ ਜਗਾ ਖ਼ਾਲੀ ਹੈ , ਇਸ ਨੂੰ ਪੁਰ ਕਰਨ ਲਈ ਜਦੋਂ ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਮਿਲ ਕੇ ਵਿਚਾਰ ਕਰਨਗੇ ਤਾਂ ਇਸ ਬਾਰੇ ਕੋਈ ਨਿਰਨਾ ਲਿਆ ਜਾਵੇਗਾ ਪਰ ਹਾਲ ਦੀ ਘੜੀ ਇਸ ਬਾਰੇ ਵੀ ਕੋਈ ਚਰਚਾ ਨਹੀਂ ਹੋਈ .

ਇੱਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਤਾਬਿਕ ਤਾਂ ਪੰਜਾਬ ਦੇ ਕਾਂਗਰਸੀ ਵਿਧਾਇਕ ਬਹੁਤ ਸੰਤੁਸ਼ਟ ਹਨ . ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!