Home / Informations / ਹੁਣੇ ਹੁਣੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਡਦੇ ਜਹਾਜ ਚ ਅਚਾਨਕ

ਹੁਣੇ ਹੁਣੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਡਦੇ ਜਹਾਜ ਚ ਅਚਾਨਕ

ਹੁਣੇ ਆਈ ਤਾਜਾ ਵੱਡੀ ਖਬਰ

ਨਿਊਯਾਰਕ- ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਬੈਠਕ ਭਾਗ ਲੈਣ ਤੋਂ ਬਾਅਦ ਅਮਰੀਕਾ ਤੋਂ ਯਾਤਰਾ ਤੋਂ ਵਾਪਸ ਆਪਣੇ ਵਤਨ ਪਰਤ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਜਹਾਜ਼ ਦੀ ਅੱਜ ਤਕਨੀਕੀ ਪ੍ਰੋਬਲਮ ਕਾਰਨ ਨਿਊਯਾਰਕ ‘ਚ ਐ-ਮਰ-ਜੈਂਸੀ ਲੈਂਡਿੰਗ ਕਰਾਉਣੀ ਪਈ।

ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖ਼ਾਨ ਦੇ ਜਹਾਜ਼ ‘ਚ ਆਈ ਪ੍ਰੋਬਲਮ ਨੂੰ ਦੂਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਪਾਕਿਸਤਾਨ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਇਮਰਾਨ ਖ਼ਾਨ ਨੂੰ ਹੁਣ ਪੂਰਾ ਦਿਨ ਨਿਊਯਾਰਕ ‘ਚ ਹੀ ਰਹਿਣਾ ਪਏਗਾ ਅਤੇ ਠੀਕ ਹੋਣ ਤੋਂ ਬਾਅਦ ਹੀ ਉਹ ਉਡਾਣ ਭਰ ਸਕਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!