Home / Informations / ਹੁਣੇ ਹੁਣੇ ਪਾਕਿਸਤਾਨ ਤੋਂ ਆਈ ਅੱਤ ਮਾੜੀ ਖਬਰ ਦੁਨੀਆਂ ਤੇ ਮਚੀ ਹਾਹਾਕਾਰ -ਦੇਖੋ ਵੀਡੀਓ

ਹੁਣੇ ਹੁਣੇ ਪਾਕਿਸਤਾਨ ਤੋਂ ਆਈ ਅੱਤ ਮਾੜੀ ਖਬਰ ਦੁਨੀਆਂ ਤੇ ਮਚੀ ਹਾਹਾਕਾਰ -ਦੇਖੋ ਵੀਡੀਓ

ਹੁਣੇ ਆਈ ਤਾਜਾ ਵੱਡੀ ਖਬਰ

ਲਾਹੌਰ- ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਚ ਗੁਰਦੁਆਰੇ ‘ਤੇ ਹ ਮ ਲਾ ਹੋਣ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸਾਰੀ ਦੁਨੀਆਂ ਦੇ ਸਿਖਾਂ ਵਿਚ ਹਾ ਹਾ ਕਾ ਰ ਮੱਚ ਗਈ ਹੈ । ਇਥੇ ਭੀੜ ਨੇ ਸ਼ੁੱਕਰਵਾਰ ਨੂੰ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪੱ ਥ ਰ ਵ-ਰ੍ਹਾ-ਏ। ਇਸ ਦੌਰਾਨ ਲੋਕਾਂ ਨੇ ਗੁਰਦੁਆਰੇ ਨੂੰ ਘੇ-ਰ ਲਿਆ। ਇਸ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਨ ਨੇ ਕੀਤੀ, ਜਿਸ ਨੇ ਸਿੱਖ ਲੜਕੀ ਜਗਜੀਤ ਕੌਰ ਨਾਲ ਨਿਕਾਹ ਕੀਤਾ ਸੀ।

ਇਸ ਦੌਰਾਨ ਇਹਨਾਂ ਲੋਕਾਂ ਨੇ ਕਿਹਾ ਕਿ ਉਹ ਲੋਕ ਇਥੇ ਗੁਰਦੁਆਰੇ ਦੀ ਮੌਜੂਦਗੀ ਦੇ ਖਿ ਲਾ ਫ ਹਨ। ਇਹਨਾਂ ਨੇ ਕਿਹਾ ਕਿ ਉਹ ਜਲਦੀ ਹੀ ਇਸ ਥਾਂ ਦਾ ਨਾਂ ਨਨਕਾਣਾ ਸਾਹਿਬ ਤੋਂ ਗੁਲਾਮ-ਏ-ਮੁਸਤਫਾ ਕਰਵਾਉਣਗੇ। ਉਹਨਾਂ ਦਾ ਕਹਿਣਾ ਹੈ ਕਿ ਕੋਈ ਵੀ ਸਿੱਖ ਨਨਕਾਣਾ ਵਿਚ ਨਹੀਂ ਰਹੇਗਾ। ਇਸ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਤੇ ਕਾਰਵਾਈ ਕਰਦੇ ਹੋਏ ਪੱ ਥ ਰ ਬਾ ਜ਼ਾ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਕਈ ਲੋਕ ਗੁਰਦੁਆਰੇ ਵਿਚ ਫ-ਸ ਗਏ।

ਇਸ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਸਿੱਖ ਭਾਈਚਾਰੇ ਦੇ ਲੋਕ ਗੁੱ- ਸੇ ਵਿਚ ਹਨ। ਉਥੇ ਹੀ ਇਹ ਮਾਮਲਾ ਅਜਿਹੇ ਵੇਲੇ ਵਿਚ ਸਾਹਮਣੇ ਆਇਆ ਜਦੋਂ ਲਾਹੌਰ ਵਿਚ ਸ਼ਨੀਵਾਰ ਤੋਂ ਤਿੰਨ ਦਿਨ ਦਾ ਅੰਤਰਰਾਸ਼ਟਰੀ ਸਿੱਖ ਸੰਮੇਲਨ ਆਯੋਜਿਤ ਹੋ ਰਿਹਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!