ਇਸ ਵੇਲੇ ਦੀ ਵੱਡੀ ਖਬਰ ਪਾਕਿਸਤਾਨ ਤੋਂ ਆ ਰਹੀ ਹੈ ਜਿਸ ਨਾਲ ਸਿਖਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਪਾਕਿਸਤਾਨ ਵਿਚ ਸਿੱਖ ਭਾਈਚਾਰਾ ਅਜੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪੱਥਰਬਾਜ਼ੀ ਤੋਂ ਉਭਰਿਆ ਵੀ ਨਹੀਂ ਸੀ ਕਿ ਪਾਕਿਸਤਾਨ ਦੇ ਪੇਸ਼ਾਵਰ ਇਸ ਸਿੱਖ ਰਿਪੋਰਟਰ ਦੇ ਭਰਾ ਦੇ ਕ ਤ ਲ ਦੀ ਖਬਰ ਸਾਹਮਣੇ ਆ ਗਈ ਹੈ। ਡੀ.ਐਸ.ਜੀ.ਐਮ.ਸੀ. ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤੇ ਟਵੀਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਆਪਣੇ ਟਵੀਟ ਵਿਚ ਉਹਨਾਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਨਨਕਾਣਾ ਸਹਿਬ ‘ਤੇ ਹੋਏ ਹ ਮ ਲੇ ਤੋਂ ਉਭਰੇ ਵੀ ਨਹੀਂ ਸਨ ਕਿ ਪੇਸ਼ਾਵਰ ਵਿਚ ਸਿੱਖ ਰਿਪੋਰਟਰ ਹਰਮੀਤ ਸਿੰਘ ਦੇ
ਭਰਾ ਪਰਮਿੰਦਰ ਸਿੰਘ ਨੂੰ ਸਰੇਆਮ ਗੋ ਲੀ ਆਂ ਨਾਲ ਕ ਤ ਲ ਕਰ ਦਿੱਤਾ ਗਿਆ। ਪਾਕਿਸਤਾਨ ਵਿਚ ਵਾਪਰੀ ਇਸ ਨਾਲ ਸਿੱਖ ਭਾਈਚਾਰੇ ਵਿਚ ਗੁੱ ਸਾ ਵਧਣ ਦੇ ਆਸਾਰ ਹਨ। ਹਾਲ ਦੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਕੁਝ ਮੁਸਲਿਮ ਸਮੂਹਾਂ ਨੇ ਪੱਥਰਬਾਜ਼ੀ ਕਰਦੇ ਹੋਏ ਗੁਰਦੁਆਰੇ ਦਾ ਨਾਂ ਬਦਲਣ ਦੀ ਚਿ ਤਾ ਵ ਨੀ ਦਿੱਤੀ ਸੀ।
ਇਸ ਘ ਟ ਨਾ ਤੋਂ ਬਾਅਦ ਵਧੇ ਤਣਾਅ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਪ੍ਰਸ਼ਾਸਨ ਨੇ ਸਿੱਖਾਂ ਨੂੰ ਨਗਰ ਕੀਰਤਨ ਕਰਨ ਦੀ ਆਗਿਆ ਨਹੀਂ ਦਿੱਤੀ ਸੀ। ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਦੇ ਮੁਤਾਬਕ ਇਲਾਕੇ ਵਿਚ ਤ ਣਾ ਅ ਬਰਕਰਾਰ ਹੋਣ ਦੇ ਕਾਰਨ ਸਿੱਖ ਭਾਈਚਾਰੇ ਨੂੰ ਨਗਰ ਕੀਰਤਨ ਦੀ ਆਗਿਆ ਨਹੀਂ ਮਿਲੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
