ਇਸ ਵੇਲੇ ਦੀ ਵੱਡੀ ਖਬਰ ਪਾਕਿਸਤਾਨ ਚ ਸਥਿਤ ਗੁਰਦਵਾਰਾ ਕਰਤਾਰ ਪੁਰ ਸਾਹਿਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਸਿੱਖ ਜਗਤ ਅੰਦਰ ਗੁੱਸੇ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਅਤੇ ਵੀਡੀਓ
ਕਰਤਾਰਪੁਰ ਸਾਹਿਬ : ਪਾਕਿਸਤਾਨ ਵਿੱਚ ਸਥਿਤ ਕਰਤਾਰਪੁਰ ਸਾਹਿਬ ਵਿਖੇ ਟਿਕਟੋਕ ਵੀਡੀਓ ਬਣਾਉਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਦੋ ਨੌਜਵਾਨ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਅੰਦਰ ਸਾਈਕਲ ਚਲਾ ਰਹੇ ਹਨ। ਅਤੇ ਪਿੱਛੇ ਇਕ ਲੱਚਰ ਗੀਤ ਚਲ ਰਿਹਾ ਹੈ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਅੰਦਰ ਗੁੱਸੇ ਦੀ ਲਹਿਰ ਹੈ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿ ਸਰਕਾਰ ਤੋਂ ਇਸ ਵੀਡੀਓ ਬਣਾਉਣ ਵਾਲੇ ਨੌਜਵਾਨਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਲੋਕਾਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ,ਜੋ ਇਸ ਕਾਰਜ ਲਈ ਜ਼ਿੰਮੇਵਾਰ ਹਨ।
Disgusting & Blasphemous!
These young men cant be so ignorant that they don’t realise the divinity of Gurdwara Sri Kartarpur Sahib
Biking in Gurdwara Sahib for a silly video is discourteous. We want these young men to apologise & Gurdwara Authorities to be more strict @ANI pic.twitter.com/MpPheF50Sd— Manjinder S Sirsa (@mssirsa) January 28, 2020
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |