Home / Informations / ਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ ਪਿੰਡ ਚ ਛਾਇਆ ਸੋਗ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ ਪਿੰਡ ਚ ਛਾਇਆ ਸੋਗ ਹੋਇਆ ਮੌਤ ਦਾ ਤਾਂਡਵ

ਇਸ ਵੇਲੇ ਦੀ ਵੱਡੀ ਖਬਰ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਲਈ ਆ ਰਹੀ ਹੈ ਜਿਹਨਾਂ ਦੀ ਸਕਿਓਰਟੀ ਵਾਲੇ ਦੀ ਲੋਥ ਮਿਲਣ ਨਾਲ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ਸਿੰਘ ਬਾਦਲ ਦੀ ਸਕਿਉਰਟੀ ਵਿੱਚ ਤੈਨਾਤ ਕਾਂਸਟੇਬਲ ਦੀ ਭੇ ਤ ਭ ਰੇ ਹਾਲਾਤਾਂ ਵਿੱਚ ਮੌਤ ਹੋਈ ਹੈ।ਇਸ ਨੌਜਵਾਨ ਦੀ ਪਛਾਣ ਉਮਰ 28 ਸਾਲ ਨਾਮ ਹਰਜੋਤ ਸਿੰਘ ਤੇ ਪਿੰਡ ਬਾਦਲ ਵਜੋਂ ਹੋਈ ਹੈ।ਨੌਜਵਾਨ ਦੀ ਲੋਥ ਬਠਿੰਡਾ ਖੇ ਸਰਹਿੰਦ ਨਹਿਰ ਵਿੱਚੋਂ ਤੈਰਦੀ ਮਿਲੀ ਹੈ।ਨੌਜਵਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਕਿਉਰਟੀ ਵਿੱਚ ਤੈਨਾਤ ਸੀ।

ਤੁਹਾਨੂੰ ਦੱਸ ਦਈਏ ਕਿ ਨੌਜਵਾਨ ਬੀਤੇ ਕੱਲ ਤੋਂ ਲਾਪਤਾ ਸੀ ਤੇ ਉਸਦੀ ਸਕਾਰਪੀਉ ਗੱਡੀ ਬਠਿੰਡਾ ਕੋਲੇ ਸਰਹਿੰਦ ਨਹਿਰ ਨਜਦੀਕ ਮਿਲੀ ਸੀ ਤੇ ਅੱਜ ਨਹਿਰ ਵਿੱਚੋਂ ਉਸਦੀ ਲੋਥ ਬਰਾਮਦ ਹੋਈ ਹੈ ।ਦੇਖਣ ਨੂੰ ਮਾਮਲਾ ਸ਼ੱ ਕੀ ਲੱਗ ਰਿਹਾ ਫਿਲਹਾਲ ਪੜਤਾਲ ਤੋਂ ਬਾਅਦ ਹੀ ਸਚਾਈ ਸਾਹਮਣੇ ਆ ਸਕਦੀ ਹੈ।ਇਸ ਖਬਰ ਦੇ ਆਉਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਵੀ ਦੁੱਖ ਪ੍ਰਗਟ ਕੀਤਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!