Home / Informations / ਹੁਣੇ-ਹੁਣੇ ਪ੍ਰਧਾਨਮੰਤਰੀ ਮੋਦੀ ਬਾਰੇ ਆਈ ਅੱਤ ਮਾੜੀ ਖ਼ਬਰ

ਹੁਣੇ-ਹੁਣੇ ਪ੍ਰਧਾਨਮੰਤਰੀ ਮੋਦੀ ਬਾਰੇ ਆਈ ਅੱਤ ਮਾੜੀ ਖ਼ਬਰ

ਹੁਣੇ ਆਈ ਤਾਜਾ ਵੱਡੀ ਖਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿੱਲੀ ‘ਚ ਹੋਣ ਵਾਲੀ ਰੈਲੀ ‘ਤੇ ਅੱਤਵਾਦੀ ਖਤਰਾ ਮੰਡਰਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 22 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਰੈਲੀ ਹੋਣੀ ਹੈ ਅਤੇ ਇਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਨਿਸ਼ਾਨੇ ‘ਤੇ ਹੈ। ਇੱਕ ਨਿਊਜ਼ ਏਜੰਸੀ ਮੁਤਾਬਕ ਖੁਫੀਆ ਏਜੰਸੀਆਂ ਨੇ ਵਿਸ਼ੇਸ਼ ਸੁਰੱਖਿਆ ਸਮੂਹ (ਐੱਸ.ਪੀ.ਜੀ) ਅਤੇ ਦਿੱਲੀ ਪੁਲਸ ਨੂੰ ਅਲਰਟ ਜਾਰੀ ਕੀਤਾ ਹੈ। ਕੇਂਦਰੀ ਏਜੰਸੀਆਂ ਨੇ ਪੀ.ਐੱਮ. ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਲਈ ਜਰੂਰੀ

ਆਦੇਸ਼ ਜਾਰੀ ਕੀਤੇ ਹਨ।ਖੁਫੀਆ ਸੁਰੱਖਿਆ ਏਜੰਸੀਆਂ ਮੁਤਾਬਕ ਉਨ੍ਹਾਂ ਕੋਲ ਨਵੇਂ ਇਨਪੁੱਟ ਹਨ ਕਿ ਰਾਮਲੀਲਾ ਮੈਦਾਨ ‘ਚ ਪ੍ਰਧਾਨ ਮੰਤਰੀ ਨੂੰ ਜਾਨੋ ਮਾਰਨ ਦੀ ਸਾਜ਼ਿਸ ਤਹਿਤ ਭਾਰਤ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਗੁਰਗਿਆਂ ਨੂੰ ਜੁਟਾਇਆ ਗਿਆ ਹੈ ਦੱਸ ਦੇਈਏ ਕਿ ਪੀ.ਐੱਮ.ਮੋਦੀ 22 ਦਸੰਬਰ ਨੂੰ ਦਿੱਲੀ ‘ਚ ਅਣਆਧਿਕਾਰਤ ਕਾਲੋਨੀਆਂ ਨੂੰ ਨਿਯਮਿਤ ਕਰਨ ਲਈ ਕੇਂਦਰ ਦੇ ਕਦਮ ‘ਤੇ ਭਾਜਪਾ ਵੱਲੋਂ ਆਯੋਜਿਤ ਇੱਕ ਮੇਗਾ ਰੈਲੀ ਨੂੰ ਸੰਬੋਧਿਤ ਕਰਨ ਲਈ ਰਾਮਲੀਲਾ ਮੈਦਾਨ ‘ਚ ਪਹੁੰਚ ਰਹੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!