Home / Informations / ਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਹਾਇਸ਼ ਤੇ ਪਈਆਂ ਭਾਜੜਾਂ – ਦੇਖੋ ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਹਾਇਸ਼ ਤੇ ਪਈਆਂ ਭਾਜੜਾਂ – ਦੇਖੋ ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਦਿਲੀ ਤੋਂ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਨਵੀਂ ਦਿੱਲੀ ਵਿਖੇ 7 ਲੋਕ ਕਲਿਆਣ ਮਾਰਗ ‘ਤੇ ਸਥਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ‘ਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਸੀ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਖਬਰ ਦਿੱਤੀ ਹੈ ਕਿ ਇਹ ਮਾਮੂਲੀ ਅੱਗ ਸੀ, ਜਿਸ ‘ਤੇ ਤੁਰੰਤ ਕਾਬੂ ਪਾ ਲਿਆ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਦੇ ਸਕਿਊਰਿਟੀ ਦਫਤਰ ‘ਚ ਰੱਖੇ ਇਨਵਰਟਰ ‘ਚ ਅੱਗ ਲੱਗੀ ਸੀ।

ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਮੌਕੇ ‘ਤੇ ਪੂਰਾ ਸਥਾਨਕ ਪ੍ਰਸ਼ਾਸਨ ਪਹੁੰਚ ਗਿਆ। ਘਟਨਾ ਵਾਲੀ ਥਾਂ ‘ਤੇ ਫਾਇਰ ਬ੍ਰਿਗੇਡ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਸੁਰੱਖਿਆ ਕਰਮੀ ਵੀ ਪਹੁੰਚੇ। ਹਾਲਾਤ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!