ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ। ਜਿਥੇ ਅੰਮ੍ਰਿਤਸਰ ਏਅਰਪੋਰਟ ਤੋਂ ਇਕ ਪੰਜਾਬੀ ਕੁੜੀ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਅੰਮ੍ਰਿਤਸਰ : ਅੱਜਕਲ੍ਹ ਦੇ ਮੁੰਡੇ ਕੁੜੀਆਂ ਵਿਚ ਕੈਨੇਡਾ ਜਾਣ ਦਾ ਕਰੇਜ਼ ਵਧਦਾ ਹੀ ਜਾ ਰਿਹਾ ਹੈ। ਚਾਹੇ ਉਹ ਸਿੱਧਾ ਤਰੀਕਾ ਹੋਵੇ ਚਾਹੇ ਪੁੱਠਾ ਕੈਨੇਡਾ ਜਾਣ ਦੀ ਤਾਂਘ ਉਨ੍ਹਾਂ ਵਿਚ ਵਧਦੀ ਹੀ ਜਾ ਰਹੀ ਹੈ। ਇਸੇ ਤਰ੍ਰਾਂ ਰਾਜਾਸਾਂਸੀ ਹਵਾਈ ਅੱਡੇ ‘ਤੇ ਇਮੀਗਰੇਸ਼ਨ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਇੱਕ ਕੁੜੀ ਨੂੰ ਜਾਅਲੀ ਵੀਜ਼ੇ ‘ਤੇ ਕੈਨਡਾ ਜਾਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ। ਹਵਾਈ ਅੱਡਾ ਰਾਜਾਸਾਂਸੀ ‘ਤੇ ਕੈਨੇਡਾ ਦੇ ਜਾਅਲੀ ਵੀਜ਼ੇ ‘ਤੇ ਆਈ ਕਿਰਨਦੀਪ ਕੌਰ ਵਾਸੀ ਦਬੁਰਜੀ ਨੂੰ ਕਾਬੂ ਕਰ ਲਿਆ ਗਿਆ।
ਇਮੀਗਰੇਸ਼ਨ ਅਧਿਕਾਰੀ ਨਿਰਮਲ ਵਾਸੂਦੇਵ ਨੇ ਜਦੋਂ ਉਕਤ ਲੜਕੀ ਕੋਲੋਂ ਪੁਛਗਿੱਛ ਕੀਤੀ ਤਾਂ ਜਾਂਚ ਦੌਰਾਨ ਕੈਨੇਡਾ ਦਾ ਵੀਜ਼ਾ ਜਾਅਲੀ ਪਾਇਆ ਗਿਆ। ਇਸ ਦੌਰਾਨ ਇਮੀਗਰੇਸ਼ਨ ਅਧਿਕਾਰੀਆਂ ਵਲੋਂ ਲੜਕੀ ਦਾ ਪਾਸਪੋਰਟ ਵੀ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਲੜਕੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਇਸ ਸਬੰਧ ਵਿਚ ਹਵਾਈ ਅੱਡਾ ਚੌਕੀ ਵਲੋਂ ਇਸ ਕੁੜੀ ਖ਼ਿਲਾਫ਼ ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਮੀਗਰੇਸ਼ਨ ਅਧਿਕਾਰੀਆਂ ਵਲੋਂ ਕੀਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਗੁਰਦਾਸਪੁਰ ਦੇ ਪਿੰਡ ਦਬੁਰਜੀ ਦੀ ਇਹ ਕੁੜੀ ਜਾਅਲੀ ਵੀਜ਼ੇ ‘ਤੇ ਕੈਨੇਡਾ ਜਾ ਰਹੀ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
