Home / Informations / ਹੁਣੇ ਹੁਣੇ ਪੰਜਾਬ ਚ ਆਈ ਮਾੜੀ ਖਬਰ ਇਸ ਮਹਾਨ ਹਸਤੀ ਨੂੰ ਹੋ ਗਿਆ ਕੋਰੋਨਾ ਹਾਲਤ ਹੋਈ ਜਿਆਦਾ ਖਰਾਬ

ਹੁਣੇ ਹੁਣੇ ਪੰਜਾਬ ਚ ਆਈ ਮਾੜੀ ਖਬਰ ਇਸ ਮਹਾਨ ਹਸਤੀ ਨੂੰ ਹੋ ਗਿਆ ਕੋਰੋਨਾ ਹਾਲਤ ਹੋਈ ਜਿਆਦਾ ਖਰਾਬ

ਆਈ ਤਾਜਾ ਵੱਡੀ ਖਬਰ

ਕੋਰੋਨਾ ਨੇ ਹਰ ਪਾਸੇ ਹਾਹਾਕਾਰ ਮਚਾਈ ਹੋਈ ਹੈ। ਇਸ ਵੇਲੇ ਦੀ ਵੱਡੀ ਮਾੜੀ ਖਬਰ ਆ ਰਹੀ ਹੈ ਕੇ ਪੰਜਾਬ ਦੀ ਮਹਾਨ ਸਖਸ਼ੀਅਤ ਨੂੰ ਕਰੋਨਾ ਹੋ ਗਿਆ ਹੈ ਅਤੇ ਓਹਨਾ ਦੀ ਹਾਲਤ ਵੀ ਬਹੁਤ ਜਿਆਦਾ ਖਰਾਬ ਹੋ ਗਈ ਹੈ। ਜਿਸ ਨਾਲ ਸਾਰੇ ਚਿੰਤਾ ਵਿਚ ਪੈ ਗਏ ਹਨ।

ਜਲੰਧਰ: ਬਾਬਾ ਦਇਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਕਰੋਨਾ ਰਿਪੋਰਟ ਆਈ ਪੌਜ਼ੇਟਿਵ ਆਈ ਹੈ। ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਰੱਖਿਆ ਹੋਇਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।

ਬਾਬਾ ਦਇਆ ਸਿੰਘ ਦੀ ਕਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਗੁਰਦੁਆਰਾ ਟਾਹਲੀ ਸਾਹਿਬ ਵਿੱਚ ਰਹਿਣ ਵਾਲੇ ਸਾਰੇ ਸੇਵਾਦਾਰਾਂ ਦੇ ਸਿਹਤ ਵਿਭਾਗ ਵੱਲੋਂ ਟੈਸਟ ਕੀਤੇ ਜਾ ਰਹੇ ਹਨ। ਹਫਤੇ ਤੋਂ ਬਾਬਾ ਦਇਆ ਸਿੰਘ ਇਕਾਂਤਵਾਸ ਵਿੱਚ ਸਨ। ਬੀਤੇ ਦਿਨ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!