Home / Informations / ਹੁਣੇ ਹੁਣੇ ਪੰਜਾਬ ਚ ਆਹ ਕੀ ਕੀ ਹੋ ਗਿਆ ਪਰਮਾਤਮਾ ਸੁੱਖ ਰਖੇ ਦੇਖੋ ਤਾਜਾ ਵੱਡੀ ਖਬਰ

ਹੁਣੇ ਹੁਣੇ ਪੰਜਾਬ ਚ ਆਹ ਕੀ ਕੀ ਹੋ ਗਿਆ ਪਰਮਾਤਮਾ ਸੁੱਖ ਰਖੇ ਦੇਖੋ ਤਾਜਾ ਵੱਡੀ ਖਬਰ

ਪੰਜਾਬ ਚ ਆਹ ਕੀ ਕੀ ਹੋ ਗਿਆ

ਹੁਣੇ ਹੁਣੇ ਪੰਜਾਬ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਸ ਨੇ ਪੰਜਾਬੀਆਂ ਦਾ ਮਨ ਦੁਖੀ ਕਰ ਦਿੱਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ‘ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਦੀ ਪੁਲਿਸ ਨਾਲ ਉਲਝ ਹੋ ਗਈ।

ਪੁਲਿਸ ਨੇ ਅਧਿਆਪਕਾਂ ‘ਤੇ ਲਾ-ਠੀ-ਚਾ-ਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਕਰਕੇ ਉਨ੍ਹਾਂ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਵੀ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਨਾਅਰੇਬਾਜ਼ੀ ਕਰ ਰਹੇ ਹਨ। ਫਿਲਹਾਲ ਅਧਿਆਪਕਾਂ ਨੇ ਇੱਕ ਵਾਰ ਫਿਰ ਸਿੰਗਲਾ ਦੀ ਕੋਠੀ ਵੱਲ ਹੋ ਤੁਰੇ ।

error: Content is protected !!