Home / Informations / ਹੁਣੇ ਹੁਣੇ ਪੰਜਾਬ ਚ ਆਹ ਦੇਖੋ ਕੀ ਹੋ ਗਿਆ ਸ਼ਰੇਆਮ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਪੰਜਾਬ ਚ ਆਹ ਦੇਖੋ ਕੀ ਹੋ ਗਿਆ ਸ਼ਰੇਆਮ ਹੋਇਆ ਮੌਤ ਦਾ ਤਾਂਡਵ

ਪੰਜਾਬ ਤੋਂ ਹੁਣੇ ਹੁਣੇ ਇਕ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕੋਟ ਈਸੇ ਖਾਂ – ਜ਼ਿਲ੍ਹਾ ਮੋਗਾ ਦੇ ਥਾਣਾ ਮਹਿਣਾ ਦੀ ਹਦੂਦ ਅੰਦਰ ਮੋਗਾ ਲੁਧਿਆਣਾ ਮੁੱਖ ਮਾਰਗ ਤੇ ਦੋ ਕਾਰ ਸਵਾਰ ਜੋ ਪੱਤਰਕਾਰ ਦੱਸੇ ਜਾ ਰਹੇ ਹਨ ਉਨ੍ਹਾਂ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਤੇ ਚਲਾਈਆਂ ਅੰ ਨ੍ਹੇ ਵਾ ਹ ਗੋ ਲੀ ਆਂ ਵਿਚ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਇਹ ਦੋਨੋਂ ਕਾਰ ਸਵਾਰ ਮਖੂ ਵਾਲੇ ਪਾਸਿਉਂ ਵਾਲਾ ਜ਼ੀਰਾ ਮੋਗਾ ਦੇ ਰਸਤੇ ਚੰਡੀਗੜ੍ਹ ਨੂੰ ਜਾ ਰਹੇ ਸਨ ਤੇ ਜਦੋਂ ਇਹ ਥਾਣਾ ਮਹਿਣਾ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਇਨ੍ਹਾਂ ਦੇ ਪਿਛਲੇ ਪਾਸਿਉਂ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰ ਨ੍ਹੇ ਵਾ ਹ ਫਾ ਇ ਰਿੰ ਗ ਕੀਤੀ ਗਈ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!