ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਪੰਜਾਬ ਦੇ ਕਰਤਾਰਪੁਰ ਤੋਂ ਬਹੁਤ ਹੀ ਮਾੜੀ ਖਬਰ ਆ ਰਹੇ ਜਿਥੇ ਇਕੋ ਪਰਿਵਾਰ ਨਾਲ ਮੌਤ ਦਾ ਤਾਂਡਵ ਹੋ ਗਿਆ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬ ਵਿਚ ਰੋਜਾਨਾ ਹੀ ਇਹੋ ਜਿਹੀਆਂ ਮਾੜੀਆਂ ਖਬਰਾਂ ਆਉਂਦੀਆਂ ਹਨ ਸਰਕਾਰ ਨੂੰ ਇਹਨਾਂ ਨੂੰ ਰੋਕਣ ਵਾਸਤੇ ਜਰੂਰੀ ਕਦਮ ਉਠਾਉਣੇ ਚਾਹੀਦੇ ਹਨ ਦੇਖੋ ਪੂਰੀ ਖਬਰ ਵਿਸਥਾਰ ਨਾਲ
ਕਰਤਾਰਪੁਰ ਜੀ. ਟੀ. ਰੋਡ ‘ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਸਾਹਮਣੇ ਜਾ ਰਹੇ ਟੈਂਕਰ ਨਾਲ ਲਗ ਗਈ। ਇਸ ‘ਚ ਕਾਰ ਸਵਾਰ ਮਾਂ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਇਹ ਇੰਨਾ ਭਿ ਆ ਨ ਕ ਸੀ ਕਿ ਲਗਣ ਤੋਂ ਬਾਅਦ ਕਾਰ ਚ ਕ ਨਾ ਚੂ ਰ ਹੋ ਗਈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
