Home / Informations / ਹੁਣੇ ਹੁਣੇ ਪੰਜਾਬ ਤੋਂ ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਪੰਜਾਬ ਤੋਂ ਆਈ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ-ਤਰਨਤਾਰਨ ਰੋਡ ‘ਤੇ ਸਥਿਤ 3 ਸਾਲ ਤੋਂ ਬੰਦ ਪਈ ਪੇਂਟ ਦੀ ਫੈਕਟਰੀ ‘ਚ ਜ਼ਬਰਦਸਤ ਧ-ਮਾ-ਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇੰਨਾ ਜ਼ਿਆਦਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਛੱਤ ਅਤੇ ਫੈਕਟਰੀ ਨਾਲ ਲੱਗਦੀਆਂ ਕੰਧਾਂ ਤੱਕ ਪਾਟ ਗਈਆਂ।

ਦੱਸਿਆ ਜਾ ਰਿਹਾ ਕਿ ਇਹ ਪੇਂਟ ਦੇ ਭਰੇ ਇੱਕ ਡਰੰਮ ‘ਚ ਹੋਇਆ। ਇਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

error: Content is protected !!