ਪੰਜਾਬ ਚ ਹੁਣ ਤੇ ਰੋਜਾਨਾ ਹੀ ਮਾੜੀਆਂ ਖਬਰਾਂ ਆ ਰਹੀਆਂ ਹਨ। ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੱਲਾਂਵਾਲਾ ਤੋਂ ਆ ਰਾਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਮੱਲਾਂਵਾਲਾ — ਬਸਤੀ ਅਮਰ ਸਿੰਘ ਵਾਲੀ ‘ਚ ਇਕ ਟਰੈਕਟਰ ਪ ਲ ਟ ਣ ਕਾਰਣ ਇਕ ਵਿਅਕਤੀ ਤੇ ਇਕ 8 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਕਿਸਾਨ ਕੁਲਵੰਤ ਸਿੰਘ ਪੁੱਤਰ ਜਾਗੀਰ ਸਿੰਘ ਵਾਸੀ ਬਸਤੀ ਅਮਰ ਸਿੰਘ ਵਾਲੀ, ਮੱਲਾਂਵਾਲਾ ਨੇ ਦੱਸਿਆ ਕਿ ਉਸਦਾ ਭਰਾ ਗੁਰਦੇਵ ਸਿੰਘ (32) ਤੇ ਉਸ ਦਾ ਲੜਕਾ ਖੁਸ਼ਦੀਪ ਸਿੰਘ (8) ਘਰ ਤੋਂ ਟਰੈਕਟਰ ‘ਤੇ ਯੂਰੀਆ ਖਾਦ ਲੱਦ ਕੇ ਖੇਤ ‘ਚ ਕਣਕ ਦੀ ਫਸਲ ਨੂੰ ਪਾਉਣ ਨੂੰ ਗਏ ਸੀ।
ਉਸ ਨੇ ਦੱਸਿਆ ਕਿ ਗੁਰਦੇਵ ਸਿੰਘ ਤੇ ਖੁਸ਼ਦੀਪ ਸਿੰਘ ਖਾਦ ਪਾ ਕੇ ਵਾਪਸ ਆ ਰਹੇ ਸਨ ਕਿ ਅਚਾਨਕ ਟਰੈਕਟਰ ਪ ਲ ਟ ਗਿਆ ਤੇ ਟਰੈਕਟਰ ਹੇਠਾਂ ਆਉਣ ਕਾਰਣ ਗੁਰਦੇਵ ਸਿੰਘ ਅਤੇ ਖੁਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਚਾਨਕ ਵਾਪਰੀ ਘ ਟ ਨਾ ਕਾਰਣ ਇਲਾਕੇ ‘ਚ ਸੋਗ ਦੀ
ਲਹਿਰ ਫੈਲ ਗਈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
