Home / Informations / ਹੁਣੇ ਹੁਣੇ ਪੰਜਾਬ ਚ ਗੁਰਦਵਾਰੇ ਸਾਹਿਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਪੰਜਾਬ ਚ ਗੁਰਦਵਾਰੇ ਸਾਹਿਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਜਲੰਧਰ ਤੋਂ ਆ ਰਾਹੀ ਹੈ।ਜਿਥੇ ਗੁਰਦਵਾਰਾ ਸਾਹਿਬ ਚ ਇਕ ਮਾੜੀ ਘ ਟ ਨਾ ਵਾਪਰ ਗਈ ਹੈ। ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਜਲੰਧਰ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਵਰਿਆਣਾ ‘ਚ ਸ੍ਰੀ ਗੁਰੂ ਰਵਿਦਾਸ ਭਵਨ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ 8 ਵਿਅਕਤੀਆਂ ਨੂੰ ਅਚਾਨਕ ਕਰੰਟ ਲੱਗਿਆ ਤੇ ਝੁ ਲ ਸ ਗਏ।ਜਿਸ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਦੌਰਾਨ ਨਿਸ਼ਾਨ ਸਾਹਿਬ ਨੂੰ ਜ਼ਮੀਨੀ ਪੱਧਰ ਤੋਂ ਹਟਾ ਕੇ ਉੱਪਰ ਵਾਲੀ ਇਮਾਰਤ ‘ਤੇ ਸਥਾਪਤ ਕਰਨ ਲਈ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਨਿਸ਼ਾਨ ਸਾਹਿਬ ਦੀ ਪਾਈਪ ਦਾ ਸੰਤੁਲਨ ਵਿਗੜਨ ਕਾਰਨ ਉਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ‘ਤੇ ਜਾ ਡਿੱਗੀ ਤੇ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਵਿਅਕਤੀ ਕਰੰਟ ਲੱਗਣ ਨਾਲ ਦੂਰ ਜਾ ਡਿੱਗੇ।

ਮ੍ਰਿ ਤ ਕ ਦੀ ਪਛਾਣ ਬਲਬੀਰ ਸਿੰਘ ਪੁੱਤਰ ਸ਼ੰਕਰ ਦਾਸ ਪਿੰਡ ਵਰਿਆਣਾ ਦੇ ਰੂਪ ‘ਚ ਹੋਈ ਹੈ ਅਤੇ ਬਾਕੀ ਸਾਰੇ ਜ਼ਖਮੀ ਵਿਅਕਤੀ ਵੱਖ-ਵੱਖ ਹਸਪਤਾਲ ‘ਚ ਦਾਖਲ ਹਨ। ਇਸ ਮੌਕੇ ‘ਤੇ ਪਹੁੰਚੇ ਥਾਣਾ ਮਕਸੂਦਾ ਦੇ ਐੱਸ.ਐੱਚ.ਓ. ਰਾਜੀਵ ਕੁਮਾਰ ਸਬ-ਇੰਸਪੈਕਟਰ ਰਘੂਵੀਰ ਸਿੰਘ ਨੇ ਜਾਇਜ਼ਾ ਲੈਂਦੇ ਹੋਏ ਮ੍ਰਿਤਕ ਬਲਵੀਰ ਚੰਦ ਦੀ ਲੋਥ ਨੂੰ ਸਿਵਲ ਹਸਪਤਾਲ ਦਿੱਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!