ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸੰਗਰੂਰ ਤੋਂ ਆ ਰਾਹੀ ਹੈ। ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਰਾਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਸੰਗਰੂਰ ਦੇ ਮੂਨਕ ਵਿਚ ਅੱਜ ਸਵੇਰੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱ ਗ ਣ ਨਾਲ ਕਮਰੇ ਅੰਦਰ ਸੌ ਰਹੇ 2 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਥੇ ਹੀ ਮੂਨਕ ਦੇ ਡੀ.ਐਸ.ਪੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਹਾ ਦ ਸੇ ਸਬੰਧੀ ਪਤਾ ਲੱਗਾ ਉਹ ਮੌਕੇ ‘ਤੇ ਪੁੱਜੇ
ਅਤੇ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ 2 ਬੱਚਿਆਂ ਦੀ ਮੌਤ ਹੋ ਚੁੱਕੀ ਸੀ ਅਤੇ ਬਾਕੀ ਜ਼ਖਮੀ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
