ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਛੋਟੀ ਦੇ ਮਸ਼ਹੂਰ ਕਾਂਗਰਸੀ ਲੀਡਰ ਦਾ ਕ ਤ ਲ ਕਰ ਦਿਤਾ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਮਾਲੇਰਕੋਟਲਾ ਦੇ 53 ਸਾਲਾਂ ਦੇ ਮਸ਼ਹੂਰ ਕਾਂਗਰਸੀ ਲੀਡਰ ਕੌਂਸਲਰ ਮੁਹੰਮਦ ਅਨਵਾਰ ਦਾ ਕਤਲ ਕਰ ਦਿੱਤਾ ਗਿਆ ਹੈ ।ਦੱਸ ਦੱਈਏ ਕਿ ਉਹ ਆਪਣੇ ਦੋਸਤ ਦੀ ਮਾਂ ਦੇ ਸੰ ਸ ਕਾ ਰ ‘ਤੇ ਜਾ ਰਹੇ ਸਨ। ਇਹ ਘ ਟ ਨਾ ਮਾਲੇਰਕੋਟਲਾ–ਲੁਧਿਆਣਾ ਬਾਈਪਾਸ ਉੱਤੇ ਵਾਪਰੀ, ਜਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਨਗਰ ਕੌਂਸਲਰ ਉੱਤੇ ਅੰ ਨ੍ਹੇ ਵਾ ਹ ਗੋ-ਲੀ-ਆਂ ਚਲਾ ਦਿੱਤੀਆਂ।ਉਦੋਂ ਅਨਵਾਰ ਸਕੂਟਰ ‘ਤੇ ਜਾ ਰਹੇ ਸਨ ਤੇ ਉਨ੍ਹਾਂ ਦੇ ਮੂੰਹ ‘ਤੇ ਗੋ-ਲ਼ੀ-ਆਂ ਲੱਗੀਆਂ।ਉਨ੍ਹਾਂ ਨੂੰ ਤੁ-ਰੰ-ਤ ਸਥਾਨਕ ਹਸਪਤਾਲ ਲਿਜਾਂਦਾ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਡੀਐੱਸਪੀ ਤੁਰੰਤ ਆਪਣੇ ਭਾ-ਰੀ ਪੁਲਸ ਬਲ ਨਾਲ ਸਥਾਨ ਦਾ ਨਿਰੀਖਣ ਕਰਨ ਲਈ ਪੁੱਜੇ।ਮਾਲੇਰਕੋਟਲਾ ਦੇ ਐੱਸ ਪੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਨਗਰ ਕੌਂਸਲਰ ਮੁਹੰਮਦ ਅਨਵਾਰ ਦੀ ਮੌਤ ਮੌਕੇ ਉੱਤੇ ਹੀ ਹੋ ਗਈ ਸੀ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਬਰਾੜ ਨੇ ਦੱਸਿਆ ਕਿ ਨਗਰ ਕੌਂਸਲਰ ਮੁਹੰਮਦ ਅਨਵਾਰ ਦਾ ਮਾਲੇਰਕੋਟਲਾ ‘ਚ ਆਪਣਾ ਇੱਕ ਜੰਝ–ਘਰ ‘ਨਿਊ ਰਾਨੀ ਮਹੱਲ ਮੈਰਿਜ ਪੈਲੇਸ’ ਸੀ।
ਪੁਲਸ ਮੁਤਾਬਕ ਦੋ ਸ਼ੀ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਸਮੁੱਚੇ ਸ਼ਹਿਰ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਇਸ ਖਬਰ ਦਾ ਪਤਾ ਲੱਗਦੇ ਹੀ ਕਾਂਗਰਸ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
