Home / Informations / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਜਵਾਈ ਨੇ ਕੀਤਾ ਇਹ – ਤਾਜਾ ਵੱਡੀ ਖਬਰ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਜਵਾਈ ਨੇ ਕੀਤਾ ਇਹ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਬਠਿੰਡਾ – ਇਥੋਂ ਦੀ ਖੇਤਾ ਸਿੰਘ ਬਸਤੀ ਵਿਚ ਦੇਰ ਰਾਤ ਇਕ ਇਕ ਸ਼ ਰਾ ਬੀ ਡਰਾਈਵਰ ਵੱਲੋਂ ਆਪਣੇ ਸਹੁਰੇ ਘਰ ਆ ਕੇ ਖੂਬ ਹੰਗਾਮਾ ਕੀਤਾ ਗਿਆ। ਸਹੁਰਿਆਂ ਵਲੋਂ ਜਦੋਂ ਉਸਤ ਦਾ ਵਿ ਰੋ ਧ ਕੀਤਾ ਗਿਆ ਤਾਂ ਸ਼ ਰਾ ਬੀ ਡਰਾਈਵਰ ਨੇ ਆਪਣੀ ਬਲੈਰੋ ਪਿਕਅੱਪ ਨੂੰ ਵਾਪਿਸ ਮੋੜਦੇ ਹੋਏ ਇਕ ਨੌਜਵਾਨ ਨੂੰ ਦ ਰ ੜ ਦਿੱਤਾ। ਜਿਸ ਦੀ ਹਸਪਤਾਲ ਲਿਜਾਂਦੇ ਹੋਏ ਮੌਤ ਹੋ ਗਈ। ਨੌਜਵਾਨ ਦੇ ਪਿਤਾ ਮੁਤਾਬਕ ਪੁਲਸ ਵੱਲੋਂ ਬਿਆਨ ਦਰਜ ਕਰ ਲਏ ਗਏ ਹਨ।ਨੌਜਵਾਨ ਦੇ ਪਿਤਾ ਨੇ ਮੁਲਜ਼ਮ ਖਿ ਲਾ ਫ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਰਜਿੰਦਰ ਸਿੰਘ ਨਾਮਕ ਵਿਅਕਤੀ ਦਾ ਆਪਣੀ ਪਤਨੀ ਨਾਲ ਝੱ ਗ ੜਾ ਚੱਲ ਰਿਹਾ ਸੀ, ਜਿਸ ਦੇ ਚੱਲਦੇ ਉਹ ਆਪਣੇ ਬੱਚੇ ਨੂੰ ਲੈਣ ਖੇਤਾ ਸਿੰਘ ਬਸਤੀ ਆਇਆ ਸੀ। ਬੀਤੀ ਰਾਤ ਜਦੋਂ ਉਹ ਸਹੁਰਿਆਂ ਘਰ ਆਇਆ ਤਾਂ ਉਸ ਦਾ ਸਹੁਰਿਆਂ ਨਾਲ ਝ -ਗ ੜਾ ਹੋ ਗਿਆ ਅਤੇ ਇਸ ਮੌਕੇ ਜਦੋਂ ਉਹ ਗੱਡੀ ਵਾਪਸ ਮੋੜ ਰਿਹਾ ਸੀ ਤਾਂ ਗੱਡੀ ਹੇ ਠ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਮੁਤਾਬਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਆਧਾਰ ‘ਤੇ ਬਣਦੀ ਕਾਰ-ਵਾਈ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!