ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮਾਨਸਾ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।ਪੂਰੀ ਖਬਰ ਵਿਸਥਾਰ ਦੇ ਨਾਲ।
ਮਾਨਸਾ:ਕਬੱਡੀ ਦੇ ਖੇਤਰ ਵਿਚ ਵੱਖਰਾ ਨਾਂ ਦਰਜ ਕਰਵਾਉਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਰਮਿੰਦਰ ਸਿੰਘ ਸੋਨੀ (36 ਸਾਲ) ਵਾਸੀ ਬੀਰ ਖੁਰਦ ਦੀ ਮੌਤ ਨਾਲ ਕਬੱਡੀ ਖੇਡ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਾਣਕਾਰੀ ਦਿੰਦਿਆਂ ਸੋਨੀ ਦੇ ਚਾਚਾ ਬਲਦਰਸ਼ਨ ਸਿੰਘ ਬੀਰ ਖੁਰਦ ਨੇ ਦੱਸਿਆ ਕਿ ਪਰਮਿੰਦਰ ਸਿੰਘ ਅੱਜ ਕੱਲ੍ਹ ਪਿੰਡ ਦੌਧਰ (ਮੋਗਾ) ਦੇ ਸਰਪੰਚ ਸੁਖਦੀਪ ਸਿੰਘ ਨਾਲ ਅੰਗ ਰੱਖਿਅਕ ਵਜੋਂ ਡਿਊਟੀ ਨਿਭਾ ਰਿਹਾ ਸੀ। ਅਚਾਨਕ ਕਾਰ ਵਿਚ ਬੈਠਿਆਂ ਉਸ ਦੀ ਆਪਣੀ
ਹੀ ਸਰਵਿਸ ਗੰ ਨ ‘ਚੋਂ ਗੋ ਲੀ ਚੱਲਣ ਕਾਰਨ ਉਹ ਜ਼ਖਮੀ ਹੋ ਗਿਆ ਤੇ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਪੁਲਸ ਵਿਚ ਸੰਨ 2008 ਵਿਚ ਭਰਤੀ ਹੋਏ ਸੋਨੀ ਨੇ ਅਨੇਕਾਂ ਕਬੱਡੀ ਕੱਪਾਂ ਦੌਰਾਨ ਬਹੁਤ ਸਾਰੇ ਇਨਾਮ ਜਿੱਤੇ। ਉਹ ਬਹੁਤ ਵਧੀਆ ਖਿਡਾਰੀ ਸੀ। ਉਹ ਅੱਜ ਕੱਲ੍ਹ ਕਮਾਂਡੋ ਫੋਰਸ ਵਿਚ ਡਿਊਟੀ ਨਿਭਾ ਰਿਹਾ ਸੀ। ਸੋਨੀ ਦਾ ਪੋ ਸ ਟ ਮਾ ਰ ਟ ਮ ਕਰਨ ਉਪਰੰਤ ਲੋਥ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਅੰ ਤਿ ਮ ਸੰ ਸ ਕਾ ਰ ਅੱਜ ਪਿੰਡ ਬੀਰ ਖ਼ੁਰਦ ਵਿਖੇ ਕੀਤਾ ਗਿਆ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਤੋਂ ਇਲਾਵਾ 2 ਲੜਕੀਆਂ ਅਤੇ ਇਕ ਲੜਕਾ ਛੱਡ ਗਿਆ ਹੈ। ਸੋਨੀ ਦੀ ਹੋਈ ਮੌਤ ‘ਤੇ ਪੂਰੇ ਇਲਾਕੇ ਅਤੇ ਕਬੱਡੀ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
