Home / Informations / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਨੌਜਵਾਨਾਂ ਦੀ ਹੋਈ ਮੌਤ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਨੌਜਵਾਨਾਂ ਦੀ ਹੋਈ ਮੌਤ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਪੰਜਾਬ ਦੇ ਕਪੂਰਥਲਾ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕਪੂਰਥਲਾ ਦੇ ਪਿੰਡ ਨਵਾਂ ਪਿੰਡ ‘ਚ ਦਰਦਨਾਕ ਕਾਰ ਹਾ ਦ ਸਾ ਵਾਪਰਨ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜ਼ੈੱਨ ਕਾਰ ‘ਚ ਸਵਾਰ ਦੋ ਨੌਜਵਾਨ ਦੀ ਕਾਰ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਕਰਕੇ ਇਹ ਕੁਝ ਹੋ ਗਿਆ। ਇਸ ‘ਚ ਮਾਰੇ ਗਏ ਦੋਵੇਂ ਨੌਜਵਾਨ ਸੁਰਖਪੁਰ ਦੇ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ ‘ਚੋਂ ਇਕ ਨੌਜਵਾਨ ਵਿਦੇਸ਼ ਤੋਂ ਕੁਝ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਥਾਣਾ ਸਬੰਧਤ ਦੀ ਪੁਲਸ ਨੇ ਮੌਕੇ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਲੋਥਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!