Home / Informations / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਉਡੇ ਚੀਥੜੇ ਛਾਇਆ ਸੋਗ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਉਡੇ ਚੀਥੜੇ ਛਾਇਆ ਸੋਗ

ਪੰਜਾਬ ਚ ਹੁਣੇ ਹੁਣੇ ਵਾਪਰਿਆ ਕਹਿਰ

ਜਲੰਧਰ — ਇਥੋਂ ਦੇ ਲਾਂਬੜਾ ਨੇੜੇ ਤਾਜਪੁਰ ਰੋਡ ‘ਤੇ ਸ ੜਕ ਹਾ ਦ ਸਾ ਹੋਣ ਕਰਕੇ ਇਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤਾਜਪੁਰ ਰੋਡ ‘ਤੇ ਇਹ ਹਾਦਸਾ ਛੋਟਾ ਹਾਥੀ ਅਤੇ ਬੱਸ ਵਿਚਕਾਰ ਜ਼ ਬਰਦਸਤ ਟੱ-ਕ-ਰ ਹੋਣ ਕਰਕੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਛੋਟਾ ਹਾਥੀ ਵਾਹਨ ਦੇ ਚਿੱਥੜੇ ਤੱਕ ਉੱਡ ਗਏ। ਇਸ ‘ਚ ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ ਵਿਅਕਤੀ ਦੀਆਂ ‘ਚ ਲੱਤਾਂ ‘ਚ ਸੱ ਟਾਂ ਲੱਗੀਆਂ ਹਨ। ਬਾਕੀ ਸਵਾਰੀਆਂ ਨੂੰ ਮਾਮੂਲੀ ਸੱ ਟਾਂ ਲੱਗੀਆਂ ਹਨ। ਮੌਕੇ ‘ਤੇ ਥਾਣਾ ਲਾਂਬੜਾ ਦੀ ਪੁਲਸ ਨੇ ਪਹੁੰਚ ਕੇ ਉਕਤ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ।

ਐੱਸ. ਐੱਚ. ਓ. ਪੁਸ਼ਪ ਬਾਲੀ ਦਾ ਕਹਿਣਾ ਹੈ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੱਸ ‘ਚ ਕਿੰਨੇ ਵਿਅਕਤੀ ਸਵਾਰ ਸਨ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਮਾਮੂਲੀ ਸੱ ਟਾਂ ਲੱਗੀਆਂ ਸਨ, ਉਹ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਉਕਤ ਸਥਾਨ ਤੋਂ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ‘ਚ ਜਾ ਕੇ ਮਰੀਜ਼ਾਂ ਦੀ ਗਿਣਤੀ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!