Home / Informations / ਹੁਣੇ ਹੁਣੇ ਪੰਜਾਬ ਚ ਹੋਇਆ ਬ ਲਾਸਟ 14-15 ਬੰਦੇ ਮਰੇ ਛਾਇਆ ਸਾਰੇ ਪੰਜਾਬ ਚ ਛਾਇਆ ਸੋਗ

ਹੁਣੇ ਹੁਣੇ ਪੰਜਾਬ ਚ ਹੋਇਆ ਬ ਲਾਸਟ 14-15 ਬੰਦੇ ਮਰੇ ਛਾਇਆ ਸਾਰੇ ਪੰਜਾਬ ਚ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਤਰਨਤਾਰਨ ਇਲਾਕੇ ਵਿਚੋਂ ਆ ਰਹੀ ਹੈ ਜਿਥੇ ਇਕ ਨਗਰ ਕੀਰਤਨ ਵਿਚ ਧ ਮਾ ਕਾ ਹੋ ਗਿਆ ਹੈ । ਦੇਖੋ ਪੂਰੀ ਖਬਰ

ਤਰਨਤਾਰਨ:ਇੱਥੋਂ ਦੇ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਇਕ ਵੱਡਾ ਧ -ਮਾ-ਕਾ ਹੋਣ ਦੀ ਸੂਚਨਾ ਮਿਲੀ ਹੈ। ਇਤਿਹਾਸਕ ਗੁਰਦੁਆਰਾ ਪਹੁਵਿੰਡ ਤੋਂ ਤਰਨਤਾਰਨ ਵਿਖੇ ਇਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜਿਸ ਦੌਰਾਨ ਇਹ ਧ ਮਾ ਕਾ ਹੋ ਗਿਆ। ਬਾਬਾ ਦੀਪ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ ਪਿੰਡ ਪਹੁਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਨਗਰ ਕੀਰਤਨ ਰਵਾਨਾ ਹੋਇਆ ਸੀ। ਇਹ ਨਗਰ ਕੀਰਤਨ ਪਿੰਡ ਡਾਲੇਕੇ ਨੇੜੇ ਪਹੁੰਚਿਆ ਹੀ ਸੀ ਕਿ ਧ ਮਾ ਕਾ ਹੋ ਗਿਆ। ਧ ਮਾ ਕੇ ‘ਚ 14-15 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ। ਹਾਲਾਂਕਿ ਇਹ ਕਿਵੇਂ ਹੋਇਆ, ਇਸ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਪਾਈ। ਧ ਮਾ ਕੇ ਦੌਰਾਨ ਕਈ ਵਿਅਕਤੀ ਜ਼ਖਮੀ ਵੀ ਹੋ ਗਏ। ਜ਼ਖਮੀ ਸ਼ਰਧਾਲੂਆਂ ਨੂੰ ਸਰਕਾਰੀ ਹਸਪਤਾਲ ‘ਚ ਪਹੁੰਚਾਇਆ ਜਾ ਰਿਹਾ ਹੈ। ਧ ਮਾ ਕੇ ਦੀ ਖਬਰ ਮਿਲਣ ਤੋਂ ਬਾਅਦ ਜ਼ਿਲੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜ ਕੇ ਜਾਂਚ ਕਰ ਰਹੇ ਹਨ।ਮੌਕੇ ‘ਤੇ ਪੁੱਜੇ ਤਰਨਤਾਰਨ ਐੱਸ. ਐੱਸ. ਪੀ. ਧਰੁਵ ਦਹੀਆ ਨੇ ਘ ਟ ਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ 14-15 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ ਜ਼ਖਮੀ ਵੀ ਹੋ ਗਏ ਹਨ।

ਖਬਰ ਲਈ ਥੋੜਾ ਇੰਤਜਾਰ ਕਰੋ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!