ਪੰਜਾਬ ਤੋਂ ਹੁਣੇ ਹੁਣੇ ਮਾੜੀ ਖਬਰ ਆ ਰਹੀ ਹੈ ਜਿਥੇ ਇਕ ਸਵਾਰੀਆਂ ਵਾਲੀ ਟ੍ਰੇਨ ਨੂੰ ਅੱ ਗ ਲਗ ਗਈ ਹੈ। ਜਿਸ ਨਾਲ ਰੇਲਵੇ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ ਹਨ ਦੇਖੋ ਪੂਰੀ ਖੱਬਰ ਵਿਸਥਾਰ ਦੇ ਨਾਲ
ਕਰਤਾਰਪੁਰ -ਕਰਤਾਰਪੁਰ ਨੇੜੇ ਟ੍ਰੇਨ ਦੇ ਡੱਬੇ ਨੂੰ ਅੱ ਗ ਲੱਗਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਫਲਾਈਂਗ ਮੇਲ ਐਕਸਪ੍ਰੈਸ ਦੇ ਸਲੀਪਰ ਕੋਚ ਵਿਚ ਲੱਗੀ ਹੈ ਅਤੇ ਇਹ ਟ੍ਰੇਨ ਇਸ ਵੇਲੇ ਕਰਤਾਰਪੁਰ ਨੇੜੇ ਖੜ੍ਹੀ ਹੈ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਰੇਲਵੇ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਇਸ ਵਿਚ ਕਿੰਨਾ ਨੁ ਕ ਸਾ ਨ ਹੋਇਆ ਹੈ ਇਸ ਬਾਰੇ ਹਜੇ ਕੋਈ ਪਤਾ ਨਹੀਂ ਲਗ ਸਕਿਆ ਹੈ। ਏ.ਐਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ 2 ਡੱਬਿਆਂ ਨੂੰ ਅੱਗ ਲੱਗੀ ਹੈ। ਅਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਬਾਕੀ ਦੀ ਪੂਰੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
