Home / Informations / ਹੁਣੇ ਹੁਣੇ ਪੰਜਾਬ ਤੋਂ ਆਈ ਰੂਹ ਕੰਬਾ ਦੇਣ ਵਾਲੀ ਖਬਰ ਵਾਪਰਿਆ ਕਹਿਰ

ਹੁਣੇ ਹੁਣੇ ਪੰਜਾਬ ਤੋਂ ਆਈ ਰੂਹ ਕੰਬਾ ਦੇਣ ਵਾਲੀ ਖਬਰ ਵਾਪਰਿਆ ਕਹਿਰ

ਪੰਜਾਬ ਤੋਂ ਆਈ ਰੂਹ ਕੰਬਾ ਦੇਣ ਵਾਲੀ ਖਬਰ

ਜਲੰਧਰ ਬੱਸ ਸਟੈਂਡ ‘ਤੇ ਸ਼ੁੱਕਰਵਾਰ ਤੜਕੇ ਸਵੇਰੇ ਵੱਡਾ ਹਾਦਸਾ ਵਾਪਰਿਆ, ਜਿਸ ਦੌਰਾਨ ਆਟੋ ਚਾਲਕ ਸਮੇਤ ਸਵਾਰੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਆਟੋ ਚਾਲਕ ਚੁਗਿੱਟੀ ਦੇ ਨੇੜੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਸਵੇਰ ਦੇ ਸਮੇਂ ਬੱਸਾਂ ਲਈ ਬਣੇ ਫਲਾਈਓਵਰ ‘ਤੇ ਜਦੋਂ ਉਹ ਆਟੋ ਨੂੰ ਉਤਾਰ ਰਿਹਾ ਸੀ ਤਾਂ ਪਿੱਛਿਓਂ ਆ ਰਹੇ ਬੇਕਾਬੂ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਟਿੱਪਰ ਨੇ ਆਟੋ ਚਾਲਕ ਅਤੇ ਆਟੋ ‘ਚ ਬੈਠੀ ਸਵਾਰੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਘਟਨਾ ਤੋਂ ਬਾਅਦ ਪੀ. ਸੀ. ਆਰ. ਨੇ ਆ ਕੇ ਜ਼ਖਮੀਆਂ ਨੂੰ ਆਟੋ ‘ਚੋਂ ਬਾਹਰ ਕੱਢਿਆ ਪਰ ਦੋਹਾਂ ਦੀ ਮੌਤ ਹੋ ਚੁੱਕੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!