ਹੁਣੇ ਆਈ ਤਾਜਾ ਵੱਡੀ ਖਬਰ
ਅੱਜ ਸ਼ਾਮੀ ਬਹੁਤ ਹੀ ਦੁਖਦਾਈ ਖਬਰ ਪੰਜਾਬ ਲਈ ਆਈ ਹੈ ਮਸ਼ਹੂਰ ਪੰਥਕ ਸ਼ਖਸ਼ੀਅਤ ਦੀ ਅਚਾਨਕ ਮੌਤ ਨਾਲ ਸਿੱਖ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਗੜ੍ਹਸ਼ੰਕਰ- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ ‘ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ ਵਿਚ ਗੁਰਮਤਿ ਪ੍ਰਚਾਰ ਦੀ ਲਹਿਰ ਚਲਾਉਣ ਵਾਲੇ ਸਿੱਖ ਪ੍ਰਚਾਰਕ ਅਤੇ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ-ਚੱਕ ਹਾਜੀਪੁਰ ਦੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਚੱਕ ਸਿੰਘਾ (65) ਅੱਜ ਸ਼ਾਮ ਸਮੇਂ ਗੁਰੂ ਚਰਨਾ ਵਿਚ ਜਾ ਬਿਰਾਜੇ ਹਨ।
ਬਾਬਾ ਨਿਰਮਲ ਸਿੰਘ ਦਾ ਅੰਤਿਮ ਸੰਸਕਾਰ 24 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ ਵਿਖੇ ਕੀਤਾ ਜਾਵੇਗਾ।
