Home / Informations / ਹੁਣੇ ਹੁਣੇ ਪੰਜਾਬ ਦੇ ਇਹਨਾਂ 3 ਜਿਲਿਆਂ ਵਿਚ ਕੱਲ੍ਹ ਦੀ ਛੁੱਟੀ ਦਾ ਹੋਇਆ ਐਲਾਨ

ਹੁਣੇ ਹੁਣੇ ਪੰਜਾਬ ਦੇ ਇਹਨਾਂ 3 ਜਿਲਿਆਂ ਵਿਚ ਕੱਲ੍ਹ ਦੀ ਛੁੱਟੀ ਦਾ ਹੋਇਆ ਐਲਾਨ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਸਰਕਾਰ ਵਲੋਂ ਕੱਲ੍ਹ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਪੰਜਾਬ ਦੇ 3 ਜਿਲਿਆਂ ਚ ਹੋਵੇਗੀ ਦੇਖੋ ਪੂਰੀ ਖਬਰ ਵਿਸਥਾਰ ਨਾਲ

550ਵਾਂ ਪ੍ਰਕਾਸ਼ ਪੁਰਬ: ਪੰਜਾਬ ਦੇ ਇਹਨਾਂ 3 ਜ਼ਿਲ੍ਹਿਆਂ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ,ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵੱਲੋਂ ਮਿਤੀ 9-11-2019 ਯਾਨੀ ਕਿ ਕੱਲ੍ਹ ਨੂੰ ਪੰਜਾਬ ਦੇ ਗੁਰਦਾਸਪੁਰ, ਜ਼ਿਲ੍ਹਾ ਕਪੂਰਥਲਾ ਅਤੇ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸਨੋਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਪੱਤਰ ‘ਚ ਜਾਣਕਾਰੀ ਦਿੱਤੀ ਗਈ ਹੈ ਕਿ ਇਹਨਾਂ ਤਿੰਨਾਂ ਜ਼ਿਲ੍ਹਿਆਂ ‘ਚ ਸਰਕਾਰੀ ਦਫ਼ਤਰ, ਬੋਰਡ/ਕਾਰ ਪੋਰੇ ਸ਼ਨ ਅਤੇ ਵਿੱਦਿਅਕ ਅਦਾਰੇ ਕੱਲ੍ਹ ਨੂੰ ਬੰਦ ਰਹਿਣਗੇ।

ਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਹ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!