Home / Informations / ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ ਅਗਲੇ 24 ਘੰਟਿਆਂ ਤੱਕ ਹੋ ਜਾਓ ਸਾਵਧਾਨ-ਦੇਖੋ ਪੂਰੀ ਜਾਣਕਾਰੀ

ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ ਅਗਲੇ 24 ਘੰਟਿਆਂ ਤੱਕ ਹੋ ਜਾਓ ਸਾਵਧਾਨ-ਦੇਖੋ ਪੂਰੀ ਜਾਣਕਾਰੀ

ਆਈ ਤਾਜ਼ਾ ਵੱਡੀ ਖ਼ਬਰ

ਆਗਾਮੀ 24 ਘੰਟਿਆਂ ਦੌਰਾਨ ਸੂਬੇ ਦੇ ਬ ਹੁ ਗਿਣਤੀ ਭਾਗਾਂ ਚ ਸਵੇਰ ਸਮੇਂ ਧੁੰਦ ਦੇ ਨਾਲ ਕੱਕਰ(ਪਾਲ਼ਾ) ਪੈਣ ਦੀ ਉਮੀਦ ਹੈ। ਜਿਸ ‘ਚ ਬਠਿੰਡਾ, ਫਿਰੋਜ਼ਪੁਰ, ਅਬੋਹਰ, ਫਰੀਦਕੋਟ, ਮੁਕਤਸਰ, ਬਰਨਾਲਾ, ਰਾਏਕੋਟ, ਲੁਧਿਆਣਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ ਦੇ ਇਲਾਕਿਆਂ ‘ਚ ਉਮੀਦ ਵੱਧ ਹੈ। ਦਿਨ ਧੁੱਪ ਨਾਲ ਸੁਖਦਾਈ ਬਣੇ ਰਹਿਣਗੇ।

ਹਾਲਾਂਕਿ ਸੂਬੇ ਚ ਬੱਦਲਵਾਈ ਤੇ ਇੱਕਾ-ਦੁੱਕਾ ਜਗ੍ਹਾ ਕਿ ਣਮਿਣ ਦੀ ਵੀ ਉਮੀਦ ਹੈ। ਪਰ ਲਗਪਗ ਮੱਧ ਫਰਵਰੀ ਤੱਕ ਸੂਬੇ ਚ ਕੋਈ ਐਕਟਿਵ “ਵੈਸਟਰਨ ਡਿ ਸਟ੍ਬੇਂਸ” ਨਹੀਂ ਆਵੇਗਾ। ਸੋ ਕਿਸੇ ਸਿਸਟਮ ਦੀ ਗੈਰ ਮੌਜੂ ਦਗੀ ਚ, ਸੁੱਕੀ ਠੰਢ ਦਾ ਇਹ ਦੌਰ ਆਗਾਮੀ 7-8 ਦਿਨ ਜਾਰੀ ਰਹੇਗਾ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!